|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਝਟਕਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਸਰੂਪਾਂ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਗੁਰਬਚਨ ਸਿੰਘ, ਦਲਬੀਰ ਸਿੰਘ ਅਤੇ ਬਾਜ ਸਿੰਘ ਨੂੰ ਰਾਹਤ ਦਿੱਤੀ ਹੈ। ਐੱਸ. ਜੀ. ਪੀ. ਸੀ. ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਹੇਰਾਫੇਰੀ ਦੇ ਦੋਸ਼ਾਂ 'ਚ ਬਰਖ਼ਾਸਤ

NRI Post Desk · 1699 ਦਿਨ ਪਹਿਲਾਂ · ਅੱਪਡੇਟ 1699 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਝਟਕਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਸਰੂਪਾਂ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਗੁਰਬਚਨ ਸਿੰਘ, ਦਲਬੀਰ ਸਿੰਘ ਅਤੇ ਬਾਜ ਸਿੰਘ ਨੂੰ ਰਾਹਤ ਦਿੱਤੀ ਹੈ। ਐੱਸ. ਜੀ. ਪੀ. ਸੀ. ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਹੇਰਾਫੇਰੀ ਦੇ ਦੋਸ਼ਾਂ 'ਚ ਬਰਖ਼ਾਸਤ ਕੀਤਾ ਸੀ। ਦੱਸ ਦਈਏ ਕਿ 328 ਸਰੂਪ ਲਾਪਤਾ ਹੋਣ ਮਗਰੋਂ ਐੱਸ. ਜੀ. ਪੀ. ਸੀ. 'ਤੇ ਸਵਾਲ ਉੱਠੇ ਸਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਸੀ। ਇਸ ਤੋਂ ਬਾਅਦ ਦੋਸ਼ੀ ਪਾਏ ਗਏ ਮੁਲਾਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!