|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਗੈਂਗਸਟਰ ਸੁੱਖਾ ਕਾਹਲਵਾਂ ਤੇ ਬਣੀ ਫਿਲਮ ਤੇ ਕੈਪਟਨ ਨੇ ਲਾਇਆ ਬੈਨ

ਚੰਡੀਗੜ੍ਹ , 09 ਫਰਵਰੀ ( NRI MEDIA )

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ , 09 ਫਰਵਰੀ ( NRI MEDIA )

ਸੰਬੰਧਿਤ ਖ਼ਬਰਾਂ

ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੈਂਗਸਟਰ ਸੁੱਖਾ ਕਾਹਲਵਾਂ ਦੇ ਜੀਵਨ ਤੇ ਆਧਾਰਿਤ ਫਿਲਮ"ਸ਼ੂਟਰ" ਨੂੰ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਫਿਲਮ ਕਰਾਰ ਦੇਕੇ ਫਿਲਮ ਤੇ ਬੈਨ ਲਾਉਣ ਦਾ ਫੈਸਲਾ ਲਿਆ ਹੈ , ਪਿਛਲੇ ਕਈ ਦੀਨਾ ਤੋਂ ਪੰਜਾਬ ਦੇ ਵਿਚ ਇਸ ਫਿਲਮ ਦੇ ਖਿਲਾਫ ਵਿਰੋਧ ਦੇ ਸੁਰ ਵੀ ਉੱਠਣੇ ਸ਼ੁਰੂ ਹੋਏ ਸਨ |

ਇਸ ਬਾਬਤ ਡੀਜੀਪੀ ਦਿਨਕਰ ਗੁਪਤਾ ਤੇ ਏਡੀਜੀਪੀ ਵਰਿੰਦਰ ਕੁਮਾਰ ਨੂੰ ਅਗਲੀ ਕਾਰਵਾਈ ਸ਼ੁਰੂ ਕਰਨ ਲਈ ਹੁਕਮ ਜਾਰੀ ਕੀਤਾ ਹੈ , ਗੌਰਤਲਬ ਹੈ ਕਿ ਇਸ ਬਾਬਤ ਸੋਸ਼ਲ ਮੀਡੀਆ ਤੇ ਆਵਾਜ਼ ਬੁਲੰਦ ਕੀਤੀ ਗਈ ਸੀ ਜਿਸਤੇ ਐਲਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਹ ਕਾਰਵਾਈ ਕੀਤੀ ਹੈ , ਇਸ ਬਾਬਤ ਕੈਪਟਨ ਅਮਰਿੰਦਰ ਸਿੰਘ ਨੂੰ ਨਿੱਜੀ ਤੌਰ ਤੇ ਵੀ ਬੇਨਤੀਆਂ ਕੀਤੀਆਂ ਗਈਆਂ ਸਨ ਕਿ ਇਹੋ ਜਿਹੀਆਂ ਫ਼ਿਲਮਾਂ ਨੋਜਵਾਨਾਂ ਨੂੰ ਕੁਰਾਹੇ ਪਾਉਣ ਵਾਲੀਆਂ ਹਨ ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!