|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਟੋਰਾਂਟੋ ਦੇ ਨਾਈਟ ਕਲੱਬ 'ਚ ਹੋਈ ਗੋਲੀਬਾਰੀ, 1 ਦੀ ਮੌਤ

ਟੋਰਾਂਟੋ ਡੈਸਕ (ਵਿਕਰਮ ਸਹਿਜਪਾਲ) : ਟੋਰਾਂਟੋ ਦੇ ਇਕ ਨਾਈਟ ਕਲੱਬ 'ਚ ਐਤਵਾਰ ਤੜਕੇ ਹੋਈ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਡਾਊਨ ਟਾਊਨ ਦੀ ਪੀਟਰ ਸਟ੍ਰੀਟ ਦੇ ਔਰਕਿਡ ਨਾਈਟ ਕਲੱਬ 'ਚ ਸਫਾਈ ਕਰਮਚਾਰੀਆਂ ਨੂੰ ਇਕ ਵਿਅਕਤੀ ਗੰਭੀਰ ਜ਼ਖਮੀ ਹਾਲ 'ਚ ਮਿਲਿਆ ਸੀ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਜ਼ਖਮੀ ਨੇ ਇਲਾਜ ਦੌਰਾਨ ਦਮ ਤੋੜ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਟੋਰਾਂਟੋ ਡੈਸਕ (ਵਿਕਰਮ ਸਹਿਜਪਾਲ) : ਟੋਰਾਂਟੋ ਦੇ ਇਕ ਨਾਈਟ ਕਲੱਬ 'ਚ ਐਤਵਾਰ ਤੜਕੇ ਹੋਈ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਡਾਊਨ ਟਾਊਨ ਦੀ ਪੀਟਰ ਸਟ੍ਰੀਟ ਦੇ ਔਰਕਿਡ ਨਾਈਟ ਕਲੱਬ 'ਚ ਸਫਾਈ ਕਰਮਚਾਰੀਆਂ ਨੂੰ ਇਕ ਵਿਅਕਤੀ ਗੰਭੀਰ ਜ਼ਖਮੀ ਹਾਲ 'ਚ ਮਿਲਿਆ ਸੀ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਜ਼ਖਮੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

ਸੰਬੰਧਿਤ ਖ਼ਬਰਾਂ

ਕਾਂਸਟੇਬਲ ਡੇਵ ਹੌਪਕਿਨਸਨ ਨੇ ਕਿਹਾ ਕਿ ਬਿਨਾਂ ਸ਼ੱਕ ਗੋਲੀ ਚੱਲਣ ਵੇਲੇ ਨਾਈਟ ਕਲੱਬ 'ਚ ਕਈ ਲੋਕ ਮੌਜੂਦ ਸਨ ਤੇ ਜਾਂਚਕਰਤਾਵਾਂ ਨੂੰ ਇਨ੍ਹਾਂ ਤੱਕ ਪਹੁੰਚਣ ਲਈ ਕੁਝ ਗਵਾਹਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਤਫਤੀਸ਼ 'ਚ ਲੱਗੀ ਹੋਈ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!