|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ 'ਚ ਗੋਲੀਬਾਰੀ, 3 ਲੋਕਾਂ ਦੀ ਮੌਤ

ਮੈਲਬਰਨ (ਨੇਹਾ): ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਰਾਜ ਦੇ ਇੱਕ ਕਸਬੇ ਵਿੱਚ ਵੀਰਵਾਰ ਨੂੰ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ। ਗੋਲੀਬਾਰੀ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੂੰ ਲੇਕ ਕਾਰਜੇਲੀਗੋ ਵਿੱਚ ਬੁਲਾਇਆ ਗਿਆ।

NRI Post Desk · 310 ਦਿਨ ਪਹਿਲਾਂ · ਅੱਪਡੇਟ 310 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ 'ਚ ਗੋਲੀਬਾਰੀ, 3 ਲੋਕਾਂ ਦੀ ਮੌਤ
📷 NRI Post Desk

ਮੈਲਬਰਨ (ਨੇਹਾ): ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਰਾਜ ਦੇ ਇੱਕ ਕਸਬੇ ਵਿੱਚ ਵੀਰਵਾਰ ਨੂੰ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ। ਗੋਲੀਬਾਰੀ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੂੰ ਲੇਕ ਕਾਰਜੇਲੀਗੋ ਵਿੱਚ ਬੁਲਾਇਆ ਗਿਆ।

ਸੰਬੰਧਿਤ ਖ਼ਬਰਾਂ

ਇਸ ਸ਼ਹਿਰ ਦੀ ਆਬਾਦੀ ਲਗਪਗ 1,500 ਹੈ। ਪੁਲੀਸ ਨੇ ਕਿਹਾ ਕਿ ਮ੍ਰਿਤਕਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਇੱਕ ਹੋਰ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਹਮਲਾਵਰ ਜਾਂ ਹਮਲਾਵਰਾਂ ਦੇ ਫਰਾਰ ਹੋਣ ਦਾ ਖਦਸ਼ਾ ਹੈ। ਪੁਲੀਸ ਨੇ ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਅਤੇ ਸਥਾਨਕ ਨਿਵਾਸੀਆਂ ਨੂੰ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਹੈ।

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ 'ਚ ਗੋਲੀਬਾਰੀ, 3 ਲੋਕਾਂ ਦੀ ਮੌਤ — NRI Post