|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲ੍ਹੀ 'ਚ ਹੰਸਰਾਜ ਹੰਸ ਦੇ ਦਫ਼ਤਰ ਬਾਹਰ ਚੱਲੀਆਂ ਗੋਲ਼ੀਆਂ

ਨਵੀਂ ਦਿੱਲੀ (Vikram Sehajpal) : ਉੱਤਰੀ ਪੱਛਮੀ ਦਿੱਲੀ ਹਲਕੇ ਤੋਂ ਭਾਜਪਾ ਦੇ ਸੰਸਦ ਮੈਂਬਰ ਹੰਸਰਾਜ ਹੰਸ ਦੇ ਰੋਹਿਨੀ ਸਥਿਤ ਦਫ਼ਤਰ ਦੇ ਬਾਹਰ ਗੋਲ਼ੀ ਚੱਲੀ ਹੈ। ਜਾਣਕਾਰੀ ਮੁਤਾਬਕ ਇਹ ਗੋਲੀਬਾਰੀ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਹੈ ਅਤੇ ਗੋਲ਼ੀ ਚਲਾਈ ਗਈ ਉਸ ਸਮੇਂ ਹੰਸਰਾਜ ਹੰਸ ਦਾ ਦਫ਼ਤਰ ਬੰਦ ਸੀ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Vikram Sehajpal) : ਉੱਤਰੀ ਪੱਛਮੀ ਦਿੱਲੀ ਹਲਕੇ ਤੋਂ ਭਾਜਪਾ ਦੇ ਸੰਸਦ ਮੈਂਬਰ ਹੰਸਰਾਜ ਹੰਸ ਦੇ ਰੋਹਿਨੀ ਸਥਿਤ ਦਫ਼ਤਰ ਦੇ ਬਾਹਰ ਗੋਲ਼ੀ ਚੱਲੀ ਹੈ। ਜਾਣਕਾਰੀ ਮੁਤਾਬਕ ਇਹ ਗੋਲੀਬਾਰੀ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਹੈ ਅਤੇ ਗੋਲ਼ੀ ਚਲਾਈ ਗਈ ਉਸ ਸਮੇਂ ਹੰਸਰਾਜ ਹੰਸ ਦਾ ਦਫ਼ਤਰ ਬੰਦ ਸੀ।

ਸੰਬੰਧਿਤ ਖ਼ਬਰਾਂ

ਅਣਪਛਾਤੇ ਵਿਅਕਤੀ ਕਾਰ ਵਿੱਚ ਸਵਾਰ ਸਨ ਅਤੇ ਉਸ ਦੌਰਾਨ ਹੀ ਉਨ੍ਹਾਂ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ ਰਿਹਾ।ਫਿਲਹਾਲ ਰੋਹਿਨੀ ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ਉੱਤੇ ਮਾਮਲੇ ਦੀ ਜਾਂਚ ਵਿਚ ਰੁੱਝੇ ਹੋਏ ਹਨ, ਪਰ ਜਿਸ ਤਰੀਕੇ ਨਾਲ ਭਾਜਪਾ ਦੇ ਸੰਸਦ ਮੈਂਬਰ ਦੇ ਦਫਤਰ ਉੱਤੇ ਹਮਲਾ ਹੋਇਆ ਹੈ, ਇਸ ਮਾਮਲੇ ਨੂੰ ਰਾਜਨੀਤਿਕ ਰੰਜਿਸ਼ ਨਾਲ ਜੋੜਿਆ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!