|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਸਿੰਗਰ ਸ਼੍ਰੀ ਬਰਾੜ 'ਤੇ ਮਾਮਲਾ ਦਰਜ..!

ਪਟਿਆਲਾ (ਦੇਵ ਇੰਦਰਜੀਤ): ਗੀਤਾਂ ਰਾਹੀਂ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਇਲਜ਼ਾਮ ਹੇਠ ਪਟਿਆਲਾ ਪੁਲਿਸ ਨੇ ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਦੇ ਨਵੇਂ ਗੀਤ 'ਜਾਨ' ਵਿੱਚ ਸ਼ਾਮਲ ਹੋਰ ਕਲਾਕਾਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

NRI Post Desk · 2150 ਦਿਨ ਪਹਿਲਾਂ · ਅੱਪਡੇਟ 2150 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿੰਗਰ ਸ਼੍ਰੀ ਬਰਾੜ 'ਤੇ ਮਾਮਲਾ ਦਰਜ..!
📷 NRI Post Desk

ਪਟਿਆਲਾ (ਦੇਵ ਇੰਦਰਜੀਤ): ਗੀਤਾਂ ਰਾਹੀਂ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਇਲਜ਼ਾਮ ਹੇਠ ਪਟਿਆਲਾ ਪੁਲਿਸ ਨੇ ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਦੇ ਨਵੇਂ ਗੀਤ 'ਜਾਨ' ਵਿੱਚ ਸ਼ਾਮਲ ਹੋਰ ਕਲਾਕਾਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਸੰਬੰਧਿਤ ਖ਼ਬਰਾਂ

ਥਾਣਾ ਸਿਵਲ ਲਾਈਨ ਵਿਖੇ ਦਰਜ ਮਾਮਲੇ ਦੀ ਪੁਸ਼ਟੀ ਕਰਦਿਆਂ ਐਸ.ਐਸ.ਪੀ. ਵਿਕਰਮ ਜੀਤ ਦੁੱਗਲ ਨੇ ਕਿਹਾ ਕਿ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਆਈਪੀਸੀ ਦੀ ਧਾਰਾ 294 ਤੇ 540 ਤਹਿਤ ਦਰਜ ਮਾਮਲੇ 'ਚ ਸ਼੍ਰੀ ਬਰਾੜ ਨਾਲ ਕੰਮ ਕਰਨ ਵਾਲੇ ਹੋਰ ਵਿਅਕਤੀਆਂ ਨੂੰ ਵੀ ਨਾਮਜਦ ਕੀਤਾ ਗਿਆ ਹੈ। ਗਾਇਕ ਬਾਰਬੀ ਮਾਨ ਵੱਲੋਂ ਨਵਾਂ ਗੀਤ 'ਜਾਨ' ਗਾਇਆ ਗਿਆ ਹੈ। ਜਿਸ 'ਚ ਗੁਰਨੀਤ ਦੁਸਾਂਝ ਤੇ ਸ਼੍ਰੀ ਬਰਾੜ ਨੇ ਵੀ ਆਵਾਜ਼ ਦਿੱਤੀ ਹੈ। ਇਸ ਤੋਂ ਇਲਾਵਾ ਇਹ ਗੀਤ ਸ਼੍ਰੀ ਬਰਾੜ ਵੱਲੋਂ ਹੀ ਲਿਖਿਆ ਗਿਆ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!