|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਸਿਆਸਤ 'ਚ ਫੇਰ ਤੋਂ ਹੋਈ ਵੱਡੀ ਹੇਰ-ਫੇਰ ਸਿੱਧੂ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੀ ਸਿਆਸਤ ਵਿਚ ਇਕ ਵਾਰ ਫਿਰ ਵੱਡਾ ਭੂਚਾਲ ਆਇਆ ਹੈ। ਕੁੱਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਨਵਜੋਤ ਸਿੱਧੂ ਨੇ ਬਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਅਸਤੀਫ਼ੇ ਦੀ ਕਾਪੀ ਵੀ ਅਪਲੋਡ ਕੀਤੀ ਹੈ। ਅਸਤੀਫੇ ਵਿਚ ਸਿੱਧੂ ਨੇ ਲਿਖਿਆ ਹੈ ਕਿ

NRI Post Desk · 1885 ਦਿਨ ਪਹਿਲਾਂ · ਅੱਪਡੇਟ 1885 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਸਿਆਸਤ 'ਚ ਫੇਰ ਤੋਂ ਹੋਈ ਵੱਡੀ ਹੇਰ-ਫੇਰ ਸਿੱਧੂ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੀ ਸਿਆਸਤ ਵਿਚ ਇਕ ਵਾਰ ਫਿਰ ਵੱਡਾ ਭੂਚਾਲ ਆਇਆ ਹੈ। ਕੁੱਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਨਵਜੋਤ ਸਿੱਧੂ ਨੇ ਬਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਅਸਤੀਫ਼ੇ ਦੀ ਕਾਪੀ ਵੀ ਅਪਲੋਡ ਕੀਤੀ ਹੈ। ਅਸਤੀਫੇ ਵਿਚ ਸਿੱਧੂ ਨੇ ਲਿਖਿਆ ਹੈ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕਰ ਸਕਦੇ ਹਨ।

ਸੰਬੰਧਿਤ ਖ਼ਬਰਾਂ

ਨਵਜੋਤ ਸਿੱਧੂ ਨੇ 18 ਜੁਲਾਈ ਨੂੰ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ। ਸਿੱਧੂ ਲਗਾਤਾਰ ਇਹ ਕਹਿੰਦੇ ਆ ਰਹੇ ਹਨ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਕੀਮਤ ’ਤੇ ਸਮਝੌਤਾ ਨਹੀਂ ਕਰਨਗੇ। ਫਿਲਹਾਲ ਨਵਜੋਤ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!