|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਸਿੱਧੂ ਕਿਹਾ- ਇਹ ਕੋਈ ਕ੍ਰਿਕਟ ਨਹੀਂ : ਸੁਨੀਲ ਜਾਖੜ

ਚੰਡੀਗੜ੍ਹ (ਦੇਵ ਇੰਦਰਜੀਤ) : ਕੈਬਨਿਟ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਨੂੰ ਲੈ ਕੇ ਕਾਫੀ ਸਮੇਂ ਤੋਂ ਦੁਚਿੱਤੀ ਬਣੀ ਹੋਈ ਸੀ ਪਰ ਜਦੋਂ ਹੀ ਕੈਬਨਿਟ ਮੰਤਰੀਆਂ ਦੇ ਅਹੁਦੇ ਵੰਡੇ ਗਏ, ਉਸ ਤੋਂ ਬਾਅਦ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫਾ ਦੇ ਦਿੱਤਾ ਗਿਆ। ਇਸ ਅਸਤੀਫੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਿੱਧੂ 'ਤੇ ਤਿੱਖਾ ਹਮਲਾ ਕੀ

NRI Post Desk · 1885 ਦਿਨ ਪਹਿਲਾਂ · ਅੱਪਡੇਟ 1885 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿੱਧੂ ਕਿਹਾ- ਇਹ ਕੋਈ ਕ੍ਰਿਕਟ ਨਹੀਂ : ਸੁਨੀਲ ਜਾਖੜ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਕੈਬਨਿਟ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਨੂੰ ਲੈ ਕੇ ਕਾਫੀ ਸਮੇਂ ਤੋਂ ਦੁਚਿੱਤੀ ਬਣੀ ਹੋਈ ਸੀ ਪਰ ਜਦੋਂ ਹੀ ਕੈਬਨਿਟ ਮੰਤਰੀਆਂ ਦੇ ਅਹੁਦੇ ਵੰਡੇ ਗਏ, ਉਸ ਤੋਂ ਬਾਅਦ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫਾ ਦੇ ਦਿੱਤਾ ਗਿਆ। ਇਸ ਅਸਤੀਫੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਿੱਧੂ 'ਤੇ ਤਿੱਖਾ ਹਮਲਾ ਕੀਤਾ ਹੈ।

ਸੰਬੰਧਿਤ ਖ਼ਬਰਾਂ

ਇਹ ਕੋਈ ਕ੍ਰਿਕਟ ਨਹੀਂ ਹੈ। ਇਸ ਪੂਰੇ ਐਪੀਸੋਡ ਨਾਲ ਕਾਂਗਰਸ ਹਾਈ ਕਮਾਂਡ ਦਾ ਭਰੋਸਾ ਟੁੱਟਿਆ ਹੈ, ਤੁਸੀਂ ਚਾਹੇ ਆਪਣੇ ਆਪ ਨੂੰ ਜਿੰਨਾ ਮਰਜ਼ੀ ਵੱਡਾ ਦਿਖਾ ਦਿਓ ਪਰ ਇਸ ਧੋਖੇ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

ਟਵੀਟ ਕਰਦਿਆਂ ਜਾਖੜ ਨੇ ਕਿਹਾ ਕਿ ' ਇਹ ਕੋਈ ਕ੍ਰਿਕਟ ਨਹੀਂ ਹੈ ਇਸ ਸਮੁੱਚੇ 'ਐਪੀਸੋਡ' ਵਿੱਚ ਜਿਸ ਗੱਲ 'ਤੇ ਸਮਝੌਤਾ ਕੀਤਾ ਗਿਆ ਹੈ ਉਹ ਹੈ ਕਾਂਗਰਸ ਲੀਡਰਸ਼ਿਪ ਦੁਆਰਾ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ (ਪੀ.ਸੀ.ਸੀ.) 'ਤੇ ਵਿਸ਼ਵਾਸ। ਕੋਈ ਵੀ ਵੱਡੀ ਪ੍ਰਤਿਸ਼ਠਾ ਆਪਣੇ ਲਾਭਪਾਤਰੀਆਂ ਨੂੰ ਇੱਕ ਅਜੀਬ ਸਥਿਤੀ ਵਿੱਚ ਪਾ ਕੇ ਵਿਸ਼ਵਾਸ ਦੀ ਇਸ ਉਲੰਘਣਾ ਨੂੰ ਜਾਇਜ਼ ਨਹੀਂ ਠਹਿਰਾ ਸਕਦੀ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!