|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕੈਨੇਡਾ ਤੋਂ ਆਏ ਸਿੱਖ ਮੋਟਰ ਸਾਈਕਲ ਸਵਾਰਾਂ ਨੇ ਲਿਆ ਨਗਰ ਕੀਰਤਨ 'ਚ ਹਿੱਸਾ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਖਡੂਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਲਈ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਵਿੱਚ ਸਜਾਇਆ ਗਿਆ। ਨਗਰ ਕੀਰਤਨ ਵਿੱਚ ਕਨੈਡਾ ਦੇ ਸਰੀ ਤੋਂ ਆਏ 6 ਮੋਟਰਸਾਈਕਲ ਸਵਾਰ ਸਿੱਖਾਂ ਨੇ ਵੀ ਵਿਸ਼ੇਸ ਤੌਰ 'ਤੇ ਭਾਗ ਲਿਆ|

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਖਡੂਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਲਈ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਵਿੱਚ ਸਜਾਇਆ ਗਿਆ। ਨਗਰ ਕੀਰਤਨ ਵਿੱਚ ਕਨੈਡਾ ਦੇ ਸਰੀ ਤੋਂ ਆਏ 6 ਮੋਟਰਸਾਈਕਲ ਸਵਾਰ ਸਿੱਖਾਂ ਨੇ ਵੀ ਵਿਸ਼ੇਸ ਤੌਰ 'ਤੇ ਭਾਗ ਲਿਆ|

ਸੰਬੰਧਿਤ ਖ਼ਬਰਾਂ

ਉੱਥੇ ਹੀ ਇਲਾਕੇ ਦੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਵੀ ਵੱਡੀ ਗਿਣਤੀ ਵਿੱਚ ਅਤੇ ਦੂਰੋਂ-ਦੂਰੋਂ ਆਈਆਂ ਸੰਗਤਾਂ ਵੱਲੋਂ ਨਗਰ ਕੀਰਤਨ ਵਿੱਚ ਭਾਗ ਲੈ ਕੇ ਗੁਰੂ ਚਰਨਾਂ ਵਿੱਚ ਆਪਣੀ ਹਾਜ਼ਰੀ ਲਵਾਈ। ਇਸ ਮੌਕੇ ਕਨੈਡਾ ਤੋਂ ਆਏ ਸਿੰਘਾਂ ਨੇ ਕਿਹਾ ਕਿ ਉਹ ਗੁਰੂ ਸਾਹਿਬ ਦਾ ਸੰਦੇਸ਼ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛੱਕੋ' ਨੂੰ ਦੁਨੀਆਂ ਭਰ ਦੇ ਲੋਕਾਂ ਨਾਲ ਸਾਂਝਾ ਕਰਨਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਸਾਹਿਬ ਦੇ ਦਰਸਾਏ ਰਸਤੇ 'ਤੇ ਚੱਲਨਾ ਚਾਹੀਦਾ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!