|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ 15 ਅਪ੍ਰੈਲ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਹੋਏ ਸੋਮਵਾਰ ਨੂੰ ਦੋਸ਼ੀ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਨੂੰ ਸੁਪਰੀਮ ਕੋਰਟ ਨੇ 15 ਅਪ੍ਰੈਲ ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸੀਬੀਆਈ ਤੋਂ ਸਾਬਕਾ ਕਾਂਗਰਸ ਆਗੂ ਸੱਜਣ ਕੁਮਾਰ ਦੇ ਖਿਲਾਫ ਚੱਲ ਰਹੇ ਮੁਕੱਦਮੇ ਦੀ ਸਥਿਤੀ ਬਾਰੇ ਦੱਸਣ ਲਈ ਕਿਹ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਹੋਏ ਸੋਮਵਾਰ ਨੂੰ ਦੋਸ਼ੀ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਨੂੰ ਸੁਪਰੀਮ ਕੋਰਟ ਨੇ 15 ਅਪ੍ਰੈਲ ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸੀਬੀਆਈ ਤੋਂ ਸਾਬਕਾ ਕਾਂਗਰਸ ਆਗੂ ਸੱਜਣ ਕੁਮਾਰ ਦੇ ਖਿਲਾਫ ਚੱਲ ਰਹੇ ਮੁਕੱਦਮੇ ਦੀ ਸਥਿਤੀ ਬਾਰੇ ਦੱਸਣ ਲਈ ਕਿਹਾ ਹੈ।

ਸੰਬੰਧਿਤ ਖ਼ਬਰਾਂ

ਸੀਬੀਆਈ ਨੇ ਸੁਪਰੀਮ ਕੋਰਟ ਵਿਚ ਸੱਜਣ ਕੁਮਾਰ ਦੀ ਜਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਉਹ 1984 ਵਿਚ ਦਿੱਲੀ ਵਿਚ ਸਿੱਖਾਂ ਦੀ ਨਸਲਕੁਸ਼ੀ ਦਾ ‘ਮੁੱਖ ਸਾਜ਼ਿਸ਼ਕਰ’ ਸੀ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!