|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਿੱਖ ਟੈਕਸੀ ਡਰਾਈਵਰ ਨੂੰ ਪੁੱਛਿਆ ਕੀ ਤੂੰ ਤਾਲਿਬਾਨੀ ਹੈ ? ਫਿਰ ਕੀਤੀ ਮਾਰਕੁੱਟ

ਵੈੱਬ ਡੈਸਕ (NRI MEDIA) : ਬਰਤਾਨੀਆ ਵਿਚ ਪੰਜਾਬੀ ਸਿੱਖ ਟੈਕਸੀ ਡਰਾਈਵਰ ਦੇ ਨਾਲ ਮਾਰਕੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਨਾ ਸਿਰਫ਼ ਡਰਾਈਵਰ ਦੀ ਪੱਗ ਲਾਹੁਣ ਦੀ ਕੋਸ਼ਿਸ਼ ਕੀਤੀ ਬਲਕਿ ਉਸਨੂੰ ਇਹ ਵੀ ਪੁੱਛਿਆ ਕਿ ਕੀ ਉਹ ਤਾਲਿਬਾਨੀ ਹੈ। ਰੀਡਿੰਗ ਸ਼ਹਿਰ ਦੇ ਟਾਈਲਹਸਰਟ ਉਪਨਗਰ ਦੇ ਰਹਿਣ ਵਾਲੇ 41 ਸਾਲਾਂ ਵਨੀਤ ਸਿੰਘ ਨੇ ਦੱਸਿਆ ਕੀ ਚਾਰੋਂ ਮੁਲਜ਼ਮ ਸਕਾਟਲੈਂਡ ਜਾਂ ਆਇ

NRI Post Desk · 2248 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (NRI MEDIA) : ਬਰਤਾਨੀਆ ਵਿਚ ਪੰਜਾਬੀ ਸਿੱਖ ਟੈਕਸੀ ਡਰਾਈਵਰ ਦੇ ਨਾਲ ਮਾਰਕੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਨਾ ਸਿਰਫ਼ ਡਰਾਈਵਰ ਦੀ ਪੱਗ ਲਾਹੁਣ ਦੀ ਕੋਸ਼ਿਸ਼ ਕੀਤੀ ਬਲਕਿ ਉਸਨੂੰ ਇਹ ਵੀ ਪੁੱਛਿਆ ਕਿ ਕੀ ਉਹ ਤਾਲਿਬਾਨੀ ਹੈ। ਰੀਡਿੰਗ ਸ਼ਹਿਰ ਦੇ ਟਾਈਲਹਸਰਟ ਉਪਨਗਰ ਦੇ ਰਹਿਣ ਵਾਲੇ 41 ਸਾਲਾਂ ਵਨੀਤ ਸਿੰਘ ਨੇ ਦੱਸਿਆ ਕੀ ਚਾਰੋਂ ਮੁਲਜ਼ਮ ਸਕਾਟਲੈਂਡ ਜਾਂ ਆਇਰਲੈਂਡ ਦੇ ਹੋ ਸਕਦੇ ਹਨ।

ਸੰਬੰਧਿਤ ਖ਼ਬਰਾਂ

ਵਨੀਤ ਨੇ ਪੁਲਿਸ ਨੂੰ ਦੱਸਿਆ ਕਿ ਬਰਕਸ਼ਾਇਰ ਸਥਿਤ ਇਕ ਕੈਸੀਨੋ ਤੋਂ ਚਾਰ ਲੋਕ ਉਸ ਦੀ ਟੈਕਸੀ ਵਿਚ ਬੈਠੇ ਸਨ। ਉਹ ਨਸ਼ੇ ਵਿਚ ਸਨ, ਪਹਿਲਾਂ ਤਾਂ ਉਨ੍ਹਾਂ ਨੇ ਬਦਸਲੂਕੀ ਕੀਤੀ ਅਤੇ ਫਿਰ ਪੱਗ ਲਾਹੁਣ ਦੀ ਕੋਸ਼ਿਸ਼ ਕੀਤੀ। ਵਿਰੋਧ ਕਰਨ ’ਤੇ ਉਨ੍ਹਾਂ ਮਾਰਕੁੱਟ ਸ਼ੁਰੂ ਕਰ ਦਿੱਤੀ। ਟੇਮਜ਼ ਵੈਲੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!