|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕੈਨੇਡਾ ਦੀ ਸਿਆਸਤ ਦਾ ਅਹਿਮ ਹਿੱਸਾ ਬਣ ਚੁੱਕੇ ਹਨ ਸਿੱਖ

ਓਂਟਾਰੀਓ ਡੈਸਕ (Vikram Sehajpal) : ਕੈਨੇਡਾ 'ਚ ਸਿੱਖ ਭਾਈਚਾਰੇ ਦੇ ਲੋਕ ਸਿਆਸਤ ਦਾ ਵੀ ਅਹਿਮ ਹਿੱਸਾ ਬਣ ਚੁੱਕੇ ਹਨ। ਇਹੀ ਕਾਰਨ ਹੈ ਕਿ ਕੈਨੇਡਾ ਦੀਆਂ 3 ਵੱਡੀਆਂ ਸਿਆਸੀ ਪਾਰਟੀਆਂ ਦੇ ਸੱਤਾ 'ਤੇ ਕਾਬਜ਼ ਹੋਣ ਦੀ ਆਸ ਸਿੱਖ ਭਾਈਚਾਰੇ ਦੇ ਲੋਕਾਂ 'ਚ ਬਣੀ ਹੋਈ ਹੈ। ਤਿੰਨਾਂ ਪਾਰਟੀਆਂ ਨੂੰ ਉਮੀਦ ਹੈ ਕਿ ਚੋਣਾਂ 'ਚ ਉਨ੍ਹਾਂ ਦੀ ਕਿਸ਼ਤੀ ਸਿੱਖ ਉਮੀਦਵਾਰ ਹੀ ਪਾਰ ਲਗਾਉਣਗੇ। ਦੱਸ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (Vikram Sehajpal) : ਕੈਨੇਡਾ 'ਚ ਸਿੱਖ ਭਾਈਚਾਰੇ ਦੇ ਲੋਕ ਸਿਆਸਤ ਦਾ ਵੀ ਅਹਿਮ ਹਿੱਸਾ ਬਣ ਚੁੱਕੇ ਹਨ। ਇਹੀ ਕਾਰਨ ਹੈ ਕਿ ਕੈਨੇਡਾ ਦੀਆਂ 3 ਵੱਡੀਆਂ ਸਿਆਸੀ ਪਾਰਟੀਆਂ ਦੇ ਸੱਤਾ 'ਤੇ ਕਾਬਜ਼ ਹੋਣ ਦੀ ਆਸ ਸਿੱਖ ਭਾਈਚਾਰੇ ਦੇ ਲੋਕਾਂ 'ਚ ਬਣੀ ਹੋਈ ਹੈ। ਤਿੰਨਾਂ ਪਾਰਟੀਆਂ ਨੂੰ ਉਮੀਦ ਹੈ ਕਿ ਚੋਣਾਂ 'ਚ ਉਨ੍ਹਾਂ ਦੀ ਕਿਸ਼ਤੀ ਸਿੱਖ ਉਮੀਦਵਾਰ ਹੀ ਪਾਰ ਲਗਾਉਣਗੇ। ਦੱਸਣਯੋਗ ਹੈ ਕਿ ਕੈਨੇਡਾ ਦੀ 43ਵੀਂ ਸੰਸਦ ਲਈ 21 ਅਕਤੂਬਰ 2019 ਨੂੰ ਚੋਣਾਂ 'ਚ ਕੁੱਲ 338 ਸੰਸਦ ਮੈਂਬਰ ਚੁਣੇ ਜਾਣਗੇ।

ਸੰਬੰਧਿਤ ਖ਼ਬਰਾਂ

ਹੈਰਾਨੀ ਵਾਲੀ ਗੱਲ ਇਹ ਹੈ ਕਿ ਇਨ੍ਹਾਂ ਚੋਣਾਂ 'ਚ ਇਸ ਵਾਰ 50 ਤੋਂ ਜ਼ਿਆਦਾ ਉਮੀਦਵਾਰ ਪੰਜਾਬ ਦੇ ਹਨ। ਜਿਸ 'ਚ 18 ਪੰਜਾਬੀ ਔਰਤਾਂ ਵੀ ਸ਼ਾਮਲ ਹਨ। ਤਿੰਨੋਂ ਸਿਆਸੀ ਦਲ ਲਿਬਰਲ ਪਾਰਟੀ, ਕੰਜ਼ਰਵੇਟਿਵ ਅਤੇ ਨਿਊ ਡੈਮੋਕ੍ਰੇਟਿਕ ਪਾਰਟੀ ਨੇ ਪੰਜਾਬੀ ਭਾਈਚਾਰੇ ਦੇ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ।

ਪੰਜਾਬੀਆਂ ਦਾ ਗੜ੍ਹ ਜਾਣੇ ਜਾਂਦੇ ਬਿ੍ਟਿਸ਼ ਕੋਲੰਬੀਆ 'ਚ 4 ਪੰਜਾਬਣਾਂ ਵੀ ਮੈਦਾਨ 'ਚ ਹਨ। ਇੱਥੇ ਜ਼ਿਕਰਯੋਗ ਹੈ ਕਿ ਪਿਛਲੀਆਂ ਆਮ ਚੋਣਾਂ 'ਚ ਪੰਜਾਬੀ ਵੋਟਰਾਂ ਦਾ ਫ਼ੀਸਦੀ 9 ਤੋਂ ਵਧ ਕੇ ਇਸ ਵਾਰ 13 ਫ਼ੀਸਦੀ ਹੋ ਗਿਆ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!