|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੈਕਸੀਕੋ 'ਚ ਗੋਲੀਬਾਰੀ 6 ਲੋਕਾਂ ਦੀ ਹੋਈ ਮੌਤ

ਇੰਟਰਨੈਸ਼ਨਲ ਡੈਸਕ (ਵਿਕਰਮ ਸਹਿਜਪਾਲ) : ਦੱਖਣੀ ਮੈਕਸੀਕਨ ਸੂਬੇ ਓਕਸਾਕਾ 'ਚ ਸੜਕ 'ਤੇ ਇਕ ਹਥਿਆਰਧਾਰੀ ਹਮਲਾਵਰ ਵਲੋਂ ਕੀਤੀ ਗੋਲੀਬਾਰੀ 'ਚ 6 ਲੋਕਾਂ ਦੀ ਮੌਤ ਹੋ ਗਈ। ਸਟੇਟ ਪ੍ਰੋਸੀਕਿਊਟਰ ਨੇ ਇਸ ਸਬੰਧੀ ਸੋਮਵਾਰ ਨੂੰ ਜਾਣਕਾਰੀ ਦਿੱਤੀ ਹੈ। ਪ੍ਰੋਸੀਕਿਊਟਰ ਦਫਤਰ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਗੋਲੀਬਾਰੀ ਸਥਾਨਕ ਸਮੇਂ ਮੁਤਾਬਕ ਸਵੇਰੇ 8 ਵਜੇ ਹੋਈ ਤੇ ਇਸ ਤੋਂ ਤੁਰੰਤ ਬਾਅਦ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਇੰਟਰਨੈਸ਼ਨਲ ਡੈਸਕ (ਵਿਕਰਮ ਸਹਿਜਪਾਲ) : ਦੱਖਣੀ ਮੈਕਸੀਕਨ ਸੂਬੇ ਓਕਸਾਕਾ 'ਚ ਸੜਕ 'ਤੇ ਇਕ ਹਥਿਆਰਧਾਰੀ ਹਮਲਾਵਰ ਵਲੋਂ ਕੀਤੀ ਗੋਲੀਬਾਰੀ 'ਚ 6 ਲੋਕਾਂ ਦੀ ਮੌਤ ਹੋ ਗਈ। ਸਟੇਟ ਪ੍ਰੋਸੀਕਿਊਟਰ ਨੇ ਇਸ ਸਬੰਧੀ ਸੋਮਵਾਰ ਨੂੰ ਜਾਣਕਾਰੀ ਦਿੱਤੀ ਹੈ। ਪ੍ਰੋਸੀਕਿਊਟਰ ਦਫਤਰ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਗੋਲੀਬਾਰੀ ਸਥਾਨਕ ਸਮੇਂ ਮੁਤਾਬਕ ਸਵੇਰੇ 8 ਵਜੇ ਹੋਈ ਤੇ ਇਸ ਤੋਂ ਤੁਰੰਤ ਬਾਅਦ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਸੰਬੰਧਿਤ ਖ਼ਬਰਾਂ

ਆਪਣੇ ਟਵਿਟਰ ਅਕਾਊਟ 'ਤੇ ਸਟੇਟ ਪ੍ਰੋਸੀਕਿਊਟਰ ਨੇ ਕਿਹਾ ਕਿ ਸ਼ੁਰੂਆਤੀ ਖਬਰਾਂ ਤੋਂ ਪਤਾ ਲੱਗਿਆ ਹੈ ਕਿ ਗੋਲੀਬਾਰੀ 'ਚ 6 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ 'ਚ ਚਾਰ ਔਰਤਾਂ ਸ਼ਾਮਲ ਸਨ। ਇਹ ਗੋਲੀਬਾਰੀ ਦੋ ਸ਼ਹਿਰਾਂ ਲਾ ਵੇਂਟਾ ਤੇ ਯੂਨੀਅਨ ਹਿਡਾਲਗੋ ਨੂੰ ਜੋੜਨ ਵਾਲੀ ਸੜਕ 'ਤੇ ਹੋਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!