|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਯੂਕਰੇਨ 'ਚ ਫਸੇ ਭਾਰਤੀਆਂ ਨੂੰ ਲਿਆਉਣ ਲਈ 240 ਭਾਰਤੀਆਂ ਨਾਲ ਛੇਵੀਂ ਉਡਾਣ ਰਵਾਨਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਸ ਅਤੇ ਯੂਕਰੇਨ ਵਿਚਾਲੇ ਭਿਆਨਕ ਲੜਾਈ ਜਾਰੀ ਹੈ। ਇਸ ਦੌਰਾਨ ਯੂਕਰੇਨ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ 'ਏਅਰ ਇੰਡੀਆ ਦੀ ਪੰਜਵੀਂ ਉਡਾਣ 249 ਭਾਰਤੀ ਨਾਗਰਿਕਾਂ ਨੂੰ ਲੈ ਕੇ ਯੂਕਰੇਨ ਤੋਂ ਦਿੱਲੀ ਪਹੁੰਚੀ। ਇਸ ਤੋਂ ਬਾਅਦ ਛੇਵੀਂ ਫਲਾਈਟ ਨੇ ਵੀ ਭਾਰਤ ਲਈ ਉਡਾਣ ਭਰੀ ਹੈ।

NRI Post Desk · 1732 ਦਿਨ ਪਹਿਲਾਂ · ਅੱਪਡੇਟ 1556 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂਕਰੇਨ 'ਚ ਫਸੇ ਭਾਰਤੀਆਂ ਨੂੰ ਲਿਆਉਣ ਲਈ 240 ਭਾਰਤੀਆਂ ਨਾਲ ਛੇਵੀਂ ਉਡਾਣ ਰਵਾਨਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਸ ਅਤੇ ਯੂਕਰੇਨ ਵਿਚਾਲੇ ਭਿਆਨਕ ਲੜਾਈ ਜਾਰੀ ਹੈ। ਇਸ ਦੌਰਾਨ ਯੂਕਰੇਨ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ 'ਏਅਰ ਇੰਡੀਆ ਦੀ ਪੰਜਵੀਂ ਉਡਾਣ 249 ਭਾਰਤੀ ਨਾਗਰਿਕਾਂ ਨੂੰ ਲੈ ਕੇ ਯੂਕਰੇਨ ਤੋਂ ਦਿੱਲੀ ਪਹੁੰਚੀ। ਇਸ ਤੋਂ ਬਾਅਦ ਛੇਵੀਂ ਫਲਾਈਟ ਨੇ ਵੀ ਭਾਰਤ ਲਈ ਉਡਾਣ ਭਰੀ ਹੈ।

ਸੰਬੰਧਿਤ ਖ਼ਬਰਾਂ

ਇਹ ਛੇਵੀਂ ਉਡਾਣ 240 ਭਾਰਤੀ ਨਾਗਰਿਕਾਂ ਨੂੰ ਲੈ ਕੇ ਬੁਡਾਪੇਸਟ ਤੋਂ ਦਿੱਲੀ ਆ ਰਹੀ ਹੈ।ਭਾਰਤ ਸਰਕਾਰ ਨੇ 'ਆਪ੍ਰੇਸ਼ਨ ਗੰਗਾ' ਮੁਹਿੰਮ ਸ਼ੁਰੂ ਕੀਤੀ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਪੰਜ ਉਡਾਣਾਂ ਵਿੱਚ 1156 ਭਾਰਤੀ ਨਾਗਰਿਕ ਯੂਕਰੇਨ ਤੋਂ ਸੁਰੱਖਿਅਤ ਪਰਤੇ ਹਨ। ਜਿਵੇਂ ਹੀ ਇਹ ਛੇਵੀਂ ਫਲਾਈਟ ਦਿੱਲੀ ਪਹੁੰਚੇਗੀ, ਇਹ ਗਿਣਤੀ 1396 ਹੋ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!