|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

1 ਕਿੱਲੋ ਹੈਰੋਇਨ ਅਤੇ 1 ਕਰੋੜ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਹੈਰੋਇਨ ਤਸਕਰ ਕਾਬੂ

ਲੁਧਿਆਣਾ : ਐਸਟੀਐਫ ਦੀ ਟੀਮ ਨੇ ਇਕ ਕਿੱਲੋ ਹੈਰੋਇਨ ਅਤੇ ਇਕ ਕਰੋੜ ਤਿੰਨ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਹੈਰੋਇਨ ਤਸਕਰ ਨੂੰ ਕਾਬੂ ਕੀਤਾ ਹੈ। ਪੰਚਾਇਤ 'ਚ ਝੂਠੇ ਪਏ ਤਾਂ ਮੁੱਦਈ ਨੂੰ ਬੰਧਕ ਬਣਾ ਕੇ ਲੈ ਗਏ ਮੁਲਜ਼ਮ, ਮੰਜੇ ਨਾਲ ਬੰਨ੍ਹ ਕੇ ਕੁੱਟਿਆਇਕ ਗੁਪਤ ਸੂਚਨਾ ਦੇ ਆਧਾਰ 'ਤੇ ਐੱਸਟੀਐੱਫ ਲੁਧਿਆਣਾ ਦੀ ਟੀਮ ਨੇ ਦੀਨਾਨਗਰ ਇਲਾਕੇ ਵਿਚ ਕੀਤੀ ਗਈ ਛਾਪਾਮਾਰੀ ਦੌਰਾਨ ਤਰਨਤਾਰਨ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ : ਐਸਟੀਐਫ ਦੀ ਟੀਮ ਨੇ ਇਕ ਕਿੱਲੋ ਹੈਰੋਇਨ ਅਤੇ ਇਕ ਕਰੋੜ ਤਿੰਨ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਹੈਰੋਇਨ ਤਸਕਰ ਨੂੰ ਕਾਬੂ ਕੀਤਾ ਹੈ। ਪੰਚਾਇਤ 'ਚ ਝੂਠੇ ਪਏ ਤਾਂ ਮੁੱਦਈ ਨੂੰ ਬੰਧਕ ਬਣਾ ਕੇ ਲੈ ਗਏ ਮੁਲਜ਼ਮ, ਮੰਜੇ ਨਾਲ ਬੰਨ੍ਹ ਕੇ ਕੁੱਟਿਆਇਕ ਗੁਪਤ ਸੂਚਨਾ ਦੇ ਆਧਾਰ 'ਤੇ ਐੱਸਟੀਐੱਫ ਲੁਧਿਆਣਾ ਦੀ ਟੀਮ ਨੇ ਦੀਨਾਨਗਰ ਇਲਾਕੇ ਵਿਚ ਕੀਤੀ ਗਈ ਛਾਪਾਮਾਰੀ ਦੌਰਾਨ ਤਰਨਤਾਰਨ ਵਾਸੀ ਤਸਕਰ ਬਲਵਿੰਦਰ ਸਿੰਘ ਬਿੱਲਾਂ ਨੂੰ ਕਾਬੂ ਕੀਤਾ ਜਦਕਿ ਉਸ ਦੇ ਦੋ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਕਰੀਬਨ ਇਕ ਕਿਲੋ ਹੈਰੋਇਨ ਅਤੇ ਜ਼ਮੀਨ 'ਚ ਦੱਬੀ ਇਕ ਕਰੋੜ ਤਿੰਨ ਲੱਖ ਰੁਪਏ ਦੀ ਰਾਸ਼ੀ ਬਰਾਮਦ ਕੀਤੀ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!