|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ 'ਚ 14 ਇੰਚ ਤੱਕ ਹੋਈ ਬਰਫਬਾਰੀ, ਦੇਖੋ ਤਸਵੀਰਾਂ

ਵਾਸ਼ਿੰਗਟਨ - ਅਮਰੀਕਾ 'ਚ ਜਿਥੇ ਠੰਡ ਹੱਡਾਂ 'ਚ ਰਚ ਰਹੀ ਹੈ ਅਤੇ ਉਥੇ ਹੀ ਅਮਰੀਕਾ ਦੇ ਮੱਧ-ਪੱਛਮੀ ਰਾਜਾਂ 'ਚ ਬਰਫਬਾਰੀ ਨੇ ਕਹਿਰ ਮਚਾ ਰੱਖਿਆ ਹੈ। ਇਨ੍ਹਾਂ ਰਾਜਾਂ 'ਚ ਬਰਫਬਾਰੀ ਹੋਣ ਕਾਰਨ ਕਰੀਬ 500 ਕਾਰਾਂ ਕ੍ਰੈਸ਼ ਹੋਈਆਂ ਹਨ, ਜਿਨ੍ਹਾਂ 'ਚ ਕਰੀਬ ਦੋ ਲੋਕਾਂ ਦੀ ਮੌਤ ਦੀ ਖਬਰ ਹੈ। ਜਿਸ ਦੀ ਜਾਣਕਾਰੀ ਸਥਾਨਕ ਟ੍ਰਾਂਸਪੋਰਟ ਅਥਾਰਟੀ ਵੱਲੋਂ ਦਿੱਤੀ ਗਈ। ਦੱਸ ਦਈਏ ਕਿ ਉੱਤਰ-ਪੂਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ - ਅਮਰੀਕਾ 'ਚ ਜਿਥੇ ਠੰਡ ਹੱਡਾਂ 'ਚ ਰਚ ਰਹੀ ਹੈ ਅਤੇ ਉਥੇ ਹੀ ਅਮਰੀਕਾ ਦੇ ਮੱਧ-ਪੱਛਮੀ ਰਾਜਾਂ 'ਚ ਬਰਫਬਾਰੀ ਨੇ ਕਹਿਰ ਮਚਾ ਰੱਖਿਆ ਹੈ। ਇਨ੍ਹਾਂ ਰਾਜਾਂ 'ਚ ਬਰਫਬਾਰੀ ਹੋਣ ਕਾਰਨ ਕਰੀਬ 500 ਕਾਰਾਂ ਕ੍ਰੈਸ਼ ਹੋਈਆਂ ਹਨ, ਜਿਨ੍ਹਾਂ 'ਚ ਕਰੀਬ ਦੋ ਲੋਕਾਂ ਦੀ ਮੌਤ ਦੀ ਖਬਰ ਹੈ। ਜਿਸ ਦੀ ਜਾਣਕਾਰੀ ਸਥਾਨਕ ਟ੍ਰਾਂਸਪੋਰਟ ਅਥਾਰਟੀ ਵੱਲੋਂ ਦਿੱਤੀ ਗਈ। ਦੱਸ ਦਈਏ ਕਿ ਉੱਤਰ-ਪੂਰਬ ਰਾਜਾਂ ਦੇ ਕਈ ਖੇਤਰਾਂ 'ਚ ਬਿਜਲੀ ਗੁੱਲ ਹੋ ਗਈ ਹੈ ਅਤੇ ਪੂਰੀ ਤਰ੍ਹਾਂ ਜਨ-ਜੀਵਨ ਪ੍ਰਭਾਵਿਤ ਹੈ।

ਸੰਬੰਧਿਤ ਖ਼ਬਰਾਂ

ਡੇਲੀ ਮੇਲ ਨੇ ਆਪਣੀ ਰਿਪੋਰਟ 'ਚ ਲਿੱਖਿਆ ਕਿ ਅਮਰੀਕਾ ਦੀ ਨੈਸ਼ਨਲ ਵੈਦਰ ਸਰਵਿਸ ਨੇ ਉੱਤਰ-ਪੂਰਬੀ ਦੇ ਕਈ ਰਾਜਾਂ 'ਚ ਬਰਫਬਾਰੀ ਦੇ ਤੂਫਾਨ ਆਉਣ ਬਾਰੇ ਲੋਕਾਂ ਸੁਚੇਤ ਕੀਤਾ ਹੈ। ਉਥੇ ਹੀ ਨਾਰਥ ਡਕੋਟਾ ਦੇ ਫਾਰਗੋ ਸ਼ਹਿਰ 'ਚ ਕਰੀਬ 14 ਇੰਚ ਤੱਕ ਦੀ ਬਰਫਬਾਰੀ ਹੋਈ ਹੈ। ਜਿਸ ਕਰਕੇ ਸਥਾਨਕ ਪੁਲਸ ਵੱਲੋਂ ਫਾਰਗੋ ਸ਼ਹਿਰ ਵੱਲ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!