|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੁਣ ਤਕ ਕੁਲ 1 ਕਰੋੜ ਲੋਕ ਨੂੰ ਲਗ ਚੁਕਾ ਹੈ ਕੋਰੋਨਾ ਵੈਕਸੀਨ ਦਾ ਟੀਕਾ

ਦਿੱਲੀ (ਦੇਵ ਇੰਦਰਜੀਤ) :ਭਾਰਤ 'ਚ ਹੁਣ ਤੱਕ ਇਕ ਕਰੋੜ ਤੋਂ ਵੱਧ ਸਿਹਤ ਕਰਮੀਆਂ ਅਤੇ ਫਰੰਟ ਲਾਈਨ ਵਰਕਰਾਂ ਨੂੰ ਕੋਰੋਨਾ ਦਾ ਟੀਕਾ ਦਿੱਤਾ ਗਿਆ ਹੈ। ਸਿਹਤ ਮੰਤਰਾਲਾ ਦੇ ਅੰਕੜਿਆਂ ਅਨੁਸਾਰ 1,01,88,007 ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ। ਭਾਰਤ 'ਚ ਕੋਰੋਨਾ ਵਾਇਰਸ ਟੀਕਾਕਰਨ ਮੁਹਿੰਮ 16 ਜਨਵਰੀ ਤੋਂ ਸ਼ੁਰੂ ਹੋਈ। ਇਸ ਹਿਸਾਬ ਨਾਲ ਇਕ ਮਹੀਨੇ ਤੋਂ ਕੁਝ ਜ਼ਿਆਦਾ ਸਮੇਂ 'ਚ ਇਕ ਕਰ

NRI Post Desk · 2106 ਦਿਨ ਪਹਿਲਾਂ · ਅੱਪਡੇਟ 2106 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੁਣ ਤਕ ਕੁਲ 1 ਕਰੋੜ ਲੋਕ ਨੂੰ ਲਗ ਚੁਕਾ ਹੈ ਕੋਰੋਨਾ ਵੈਕਸੀਨ ਦਾ ਟੀਕਾ
📷 NRI Post Desk

ਦਿੱਲੀ (ਦੇਵ ਇੰਦਰਜੀਤ) :ਭਾਰਤ 'ਚ ਹੁਣ ਤੱਕ ਇਕ ਕਰੋੜ ਤੋਂ ਵੱਧ ਸਿਹਤ ਕਰਮੀਆਂ ਅਤੇ ਫਰੰਟ ਲਾਈਨ ਵਰਕਰਾਂ ਨੂੰ ਕੋਰੋਨਾ ਦਾ ਟੀਕਾ ਦਿੱਤਾ ਗਿਆ ਹੈ। ਸਿਹਤ ਮੰਤਰਾਲਾ ਦੇ ਅੰਕੜਿਆਂ ਅਨੁਸਾਰ 1,01,88,007 ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ। ਭਾਰਤ 'ਚ ਕੋਰੋਨਾ ਵਾਇਰਸ ਟੀਕਾਕਰਨ ਮੁਹਿੰਮ 16 ਜਨਵਰੀ ਤੋਂ ਸ਼ੁਰੂ ਹੋਈ। ਇਸ ਹਿਸਾਬ ਨਾਲ ਇਕ ਮਹੀਨੇ ਤੋਂ ਕੁਝ ਜ਼ਿਆਦਾ ਸਮੇਂ 'ਚ ਇਕ ਕਰੋੜ ਲੋਕਾਂ ਨੂੰ ਟੀਕਾ ਲੱਗ ਚੁਕਿਆ ਹੈ। ਦੇਸ਼ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਕੁੱਲ ਮਾਮਲੇ 1.10 ਕਰੋੜ ਦੇ ਕਰੀਬ ਪਹੁੰਚ ਗਏ। ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ 'ਚ ਕੋਵਿਡ-19 ਦੇ 13,193 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!