|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਾਨਵਾਲਾ ਕਲਾਂ ਦੇ ਬੂਥ 'ਤੇ ਸੋਹਨਾ ਮੋਹਨਾ ਨੇ ਪਾਈ ਵੋਟ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਮਾਨਵਾਲਾ ਕਲਾਂ ਦੇ ਬੂਥ ਨੰਬਰ 101 ਉੱਤੇ ਸੋਹਨਾ ਤੇ ਮੋਹਨਾ ਨੇ ਵੋਟ ਪਾਈ। ਦੱਸ ਦੇਈਏ ਕਿ ਪਿੰਗਲਵਾੜਾ 'ਚ ਰਹਿਣ ਵਾਲੇ ਸੋਹਨਾ ਮੋਹਨਾ ਦਾ ਸਰੀਰ ਜੁੜਿਆ ਹੋਇਆ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਵੋਟਾਂ ਸ਼ੁਰੂ ਹੋ ਗਈਆ ਹਨ। ਪੰਜਾਬ ਭਰ ਦੇ ਬੂਥਾਂ ਉੱਤੇ ਵੋਟਰਾ

NRI Post Desk · 1740 ਦਿਨ ਪਹਿਲਾਂ · ਅੱਪਡੇਟ 1740 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਾਨਵਾਲਾ ਕਲਾਂ ਦੇ ਬੂਥ 'ਤੇ ਸੋਹਨਾ ਮੋਹਨਾ ਨੇ ਪਾਈ ਵੋਟ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਮਾਨਵਾਲਾ ਕਲਾਂ ਦੇ ਬੂਥ ਨੰਬਰ 101 ਉੱਤੇ ਸੋਹਨਾ ਤੇ ਮੋਹਨਾ ਨੇ ਵੋਟ ਪਾਈ। ਦੱਸ ਦੇਈਏ ਕਿ ਪਿੰਗਲਵਾੜਾ 'ਚ ਰਹਿਣ ਵਾਲੇ ਸੋਹਨਾ ਮੋਹਨਾ ਦਾ ਸਰੀਰ ਜੁੜਿਆ ਹੋਇਆ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਵੋਟਾਂ ਸ਼ੁਰੂ ਹੋ ਗਈਆ ਹਨ। ਪੰਜਾਬ ਭਰ ਦੇ ਬੂਥਾਂ ਉੱਤੇ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆ ਹਨ। ਪੰਜਾਬ ਦੇ ਵੋਟਰ ਪੰਜਾਬ ਦਾ ਭਵਿੱਖ ਤਹਿ ਕਰਨਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!