|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਪਿਤਾ ਦੀ ਹੱਤਿਆ ਤੋਂ ਬਾਅਦ ਪੁੱਤਰ ਹੋਇਆ ਫਰਾਰ

ਵੈਨਕੂਵਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਪੁਲਿਸ ਉਸ ਪੰਜਾਬੀ ਮੁੰਡੇ ਦੀ ਭਾਲ ਕਰ ਰਹੀ ਹੈ, ਜੋ ਸ਼ਨਿਚਰਵਾਰ ਦੀ ਸ਼ਾਮ ਨੂੰ ਬਰੈਂਪਟਨ ਵਿੱਚ ਆਪਣੇ ਪਿਤਾ ਦੀ ਹੱਤਿਆ ਕਰਕੇ ਫਰਾਰ ਹੋ ਗਿਆ ਸੀ। ਜਾਣਕਾਰੀ ਅਨੁਸਾਰ ਸ਼ਹਿਰ ਦੀ ਕਲੀਅਰ ਜੌਇ ਸਟਰੀਟ ’ਤੇ ਘਰ ਵਿੱਚ ਗੋਲੀਆਂ ਚੱਲੀਆਂ ਜਿਸ ਤੋਂ ਬਾਅਦ ਜਦੋਂ ਪੁਲਿਸ ਉਥੇ ਪੁੱਜੀ ਤਾਂ 50 ਸਾਲਾ ਵਿਅਕਤੀ ਗੰਭੀਰ ਜ਼ਖ਼ਮੀ ਮਿਲਿਆ, ਜਿਸ ਦੀ ਕੁਝ

NRI Post Desk · 370 ਦਿਨ ਪਹਿਲਾਂ · ਅੱਪਡੇਟ 368 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ 'ਚ ਪਿਤਾ ਦੀ ਹੱਤਿਆ ਤੋਂ ਬਾਅਦ ਪੁੱਤਰ ਹੋਇਆ ਫਰਾਰ
📷 NRI Post Desk

ਵੈਨਕੂਵਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਪੁਲਿਸ ਉਸ ਪੰਜਾਬੀ ਮੁੰਡੇ ਦੀ ਭਾਲ ਕਰ ਰਹੀ ਹੈ, ਜੋ ਸ਼ਨਿਚਰਵਾਰ ਦੀ ਸ਼ਾਮ ਨੂੰ ਬਰੈਂਪਟਨ ਵਿੱਚ ਆਪਣੇ ਪਿਤਾ ਦੀ ਹੱਤਿਆ ਕਰਕੇ ਫਰਾਰ ਹੋ ਗਿਆ ਸੀ। ਜਾਣਕਾਰੀ ਅਨੁਸਾਰ ਸ਼ਹਿਰ ਦੀ ਕਲੀਅਰ ਜੌਇ ਸਟਰੀਟ ’ਤੇ ਘਰ ਵਿੱਚ ਗੋਲੀਆਂ ਚੱਲੀਆਂ ਜਿਸ ਤੋਂ ਬਾਅਦ ਜਦੋਂ ਪੁਲਿਸ ਉਥੇ ਪੁੱਜੀ ਤਾਂ 50 ਸਾਲਾ ਵਿਅਕਤੀ ਗੰਭੀਰ ਜ਼ਖ਼ਮੀ ਮਿਲਿਆ, ਜਿਸ ਦੀ ਕੁਝ ਦੇਰ ਬਾਅਦ ਮੌਤ ਹੋ ਗਈ।

ਸੰਬੰਧਿਤ ਖ਼ਬਰਾਂ

ਪਤਾ ਲੱਗਾ ਕਿ ਉਸ ਨੂੰ ਉਸ ਦੇ ਪੁੱਤਰ ਨੇ ਹੀ ਗੋਲੀਆਂ ਮਾਰੀਆਂ ਸੀ, ਜਿਸ ਦੀ ਪਛਾਣ 25 ਸਾਲਾ ਨਿਕੋਲਸ ਜਗਲਾਲ ਵਜੋ ਕੀਤੀ ਗਈ। ਪੁਲਿਸ ਨੇ ਉਸਦੀ ਫੋਟੋ ਜਾਰੀ ਕਰਕੇ ਉਸ ਨੂੰ ਫੜਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ ਹੈ। ਦੱਸਣਯੋਗ ਹੈ ਕਿ ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਜਿਸ ਦੌਰਾਨ ਜਾਂਚ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!