|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਬੋਲੇ ਰਾਜਾ ਵੜਿੰਗ, ਕਿਹਾ....

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਹਿਲੀ ਵਾਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਪ੍ਰਧਾਨ ਬਣਨ ’ਤੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਤੁਸੀਂ ਪੰਜਾਬ ਨੂੰ ਮਜ਼ਬੂਤੀ ਵੱਲ ਲੈ ਕੇ ਜਾਓਗੇ। ਰਾਜਾ ਵੜਿ

NRI Post Desk · 1690 ਦਿਨ ਪਹਿਲਾਂ · ਅੱਪਡੇਟ 1690 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਬੋਲੇ ਰਾਜਾ ਵੜਿੰਗ, ਕਿਹਾ....
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਹਿਲੀ ਵਾਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਪ੍ਰਧਾਨ ਬਣਨ ’ਤੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਤੁਸੀਂ ਪੰਜਾਬ ਨੂੰ ਮਜ਼ਬੂਤੀ ਵੱਲ ਲੈ ਕੇ ਜਾਓਗੇ। ਰਾਜਾ ਵੜਿੰਗ ਨੇ ਕਿਹਾ ਕਿ ਸਾਨੂੰ ਸਾਰੇ ਲੋਕਾਂ ਦੀ ਜ਼ਰੂਰਤ ਹੈ ਚਾਹੇ ਉਹ ਨਵਜੋਤ ਸਿੰਘ ਸਿੱਧੂ ਹਨ ਜਾਂ ਸੁਨੀਲ ਜਾਖੜ। ਮਗਰਲੀ ਕਤਾਰ ਵਾਲਿਆਂ ਨੂੰ ਵੀ ਮੌਕਾ ਦਿੱਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਨਵੀਂ ਕਾਂਗਰਸ, ਨਵਾਂ ਮਾਡਲ ਦੇਣ ਅਤੇ ਰਾਹੁਲ ਗਾਂਧੀ ਦੇ ਸੁਫ਼ਨੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ। ਰਾਹੁਲ ਗਾਂਧੀ ਨੂੰ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਮਿਲਣ ਲਈ ਵੀ ਪਹੁੰਚੇ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਬੋਲੇ ਰਾਜਾ ਵੜਿੰਗ, ਕਿਹਾ.... — NRI Post