|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੇਜਰੀਵਾਲ ਦੇ ਘਰ ’ਤੇ ਹੋਏ ਹਮਲੇ ਤੋਂ ਬਾਅਦ ਬੋਲੇ ਮਾਨ, ਬੌਖਲਾਹਟ 'ਚ ਆ ਗਈ ਐ ਭਾਜਪਾ

ਨਿਊਜ਼ ਡੈਸਕ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ’ਤੇ ਕੁੱਝ ਲੋਕਾਂ ਵਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਬੌਖਲਾਹਟ ਵਿਚ ਆ ਗਈ ਹੈ । ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਟਵੀਟ ਕਰਦੇ ਹੋ

NRI Post Desk · 1702 ਦਿਨ ਪਹਿਲਾਂ · ਅੱਪਡੇਟ 1702 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੇਜਰੀਵਾਲ ਦੇ ਘਰ ’ਤੇ ਹੋਏ ਹਮਲੇ ਤੋਂ ਬਾਅਦ ਬੋਲੇ ਮਾਨ, ਬੌਖਲਾਹਟ 'ਚ ਆ ਗਈ ਐ ਭਾਜਪਾ
📷 NRI Post Desk

ਨਿਊਜ਼ ਡੈਸਕ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ’ਤੇ ਕੁੱਝ ਲੋਕਾਂ ਵਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਬੌਖਲਾਹਟ ਵਿਚ ਆ ਗਈ ਹੈ । ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਹੱਥੋਂ ਕਰਾਰੀ ਹਾਰ ਮਿਲਣ ਕਾਰਨ ਭਾਜਪਾ ਦੀ ਬੌਖ਼ਲਾਹਟ ਸਾਫ਼ ਨਜ਼ਰ ਆ ਰਹੀ ਹੈ।

ਸੰਬੰਧਿਤ ਖ਼ਬਰਾਂ

ਭਗਵੰਤ ਮਾਨ ਨੇ ਕਿਹਾ ਕਿ ਪੁਲਸ ਦੀ ਮੌਜੂਦਗੀ ਵਿਚ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੇ ਘਰ ਉੱਤੇ ਹਮਲਾ ਇਕ ਕਾਇਰਤਾ ਵਾਲੀ ਹਰਕਤ ਹੈ। ਹੁਣ ਇਹ ਸਾਫ਼ ਹੋ ਚੁੱਕਿਆ ਹੈ ਕਿ ਭਾਜਪਾ ਨੂੰ ਸਿਰਫ਼ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਡਰ ਲੱਗਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!