|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਅਗਲੇ ਮਹੀਨੇ ਤੋਂ ਇੰਗਲੈਂਡ ਦੇ ਸਟੇਡੀਅਮਾਂ ਮੈਚ ਦੇਖ ਸਕਣਗੇ ਦਰਸ਼ਕ

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : 2 ਦਸੰਬਰ ਨੂੰ ਇੰਗਲੈਂਡ 'ਚ ਜਾਰੀ 4 ਮਹੀਨਿਆਂ ਦਾ ਲੌਕਡਾਊਨ ਖ਼ਤਮ ਹੋਣ ਜਾ ਰਿਹਾ ਹੈ। ਇਸ ਤੋਂ ਬਾਅਦ ਇੰਗਲੈਂਡ 'ਚ ਆਊਟਡੋਰ ਸਪੋਰਟਸ ਇਵੈਂਟ ਲਈ 4000 ਦਰਸ਼ਕਾਂ ਨੂੰ ਸਟੇਡੀਅਮਾਂ ਵਿੱਚ ਆਉਣ ਦੀ ਮਨਜ਼ੂਰੀ ਮਿਲ ਜਾਵੇਗੀ। ਸੋਮਵਾਰ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕੋਵਿਡ-19 ਦੀ ਰੋਕਥਾਮ ਲਈ ਨਵੇਂ ਕਦਮ ਚੁੱਕਦਿਆਂ ਲੌਕਡਾਊ

NRI Post Desk · 2193 ਦਿਨ ਪਹਿਲਾਂ · ਅੱਪਡੇਟ 2193 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਗਲੇ ਮਹੀਨੇ ਤੋਂ ਇੰਗਲੈਂਡ ਦੇ ਸਟੇਡੀਅਮਾਂ ਮੈਚ ਦੇਖ ਸਕਣਗੇ ਦਰਸ਼ਕ
📷 NRI Post Desk

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : 2 ਦਸੰਬਰ ਨੂੰ ਇੰਗਲੈਂਡ 'ਚ ਜਾਰੀ 4 ਮਹੀਨਿਆਂ ਦਾ ਲੌਕਡਾਊਨ ਖ਼ਤਮ ਹੋਣ ਜਾ ਰਿਹਾ ਹੈ। ਇਸ ਤੋਂ ਬਾਅਦ ਇੰਗਲੈਂਡ 'ਚ ਆਊਟਡੋਰ ਸਪੋਰਟਸ ਇਵੈਂਟ ਲਈ 4000 ਦਰਸ਼ਕਾਂ ਨੂੰ ਸਟੇਡੀਅਮਾਂ ਵਿੱਚ ਆਉਣ ਦੀ ਮਨਜ਼ੂਰੀ ਮਿਲ ਜਾਵੇਗੀ। ਸੋਮਵਾਰ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕੋਵਿਡ-19 ਦੀ ਰੋਕਥਾਮ ਲਈ ਨਵੇਂ ਕਦਮ ਚੁੱਕਦਿਆਂ ਲੌਕਡਾਊਨ ਦਾ ਐਲਾਨ ਕੀਤਾ ਸੀ।

ਸੰਬੰਧਿਤ ਖ਼ਬਰਾਂ

ਇੱਕ ਰਿਪੋਰਟ ਅਨੁਸਾਰ ਘੱਟ ਚੁਣੌਤੀ ਵਾਲੇ ਇਲਾਕਿਆਂ 'ਚ ਵਧੇਰੇ 4000 ਦਰਸ਼ਕਾਂ ਨੂੰ ਸਟੇਡੀਅਮ 'ਚ ਦਾਖ਼ਲ ਹੋਣ ਦੀ ਮਨਜ਼ੂਰੀ ਹੋਵੇਗੀ ਜਦ ਕਿ ਦੂਜੇ ਦਰਜੇ ਦੇ ਖ਼ਤਰੇ ਵਾਲੇ ਇਲਾਕਿਆਂ 'ਚ 2000 ਲੋਕ ਸਟੇਡੀਅਮ 'ਚ ਆ ਸਕਣਗੇ। ਸਭ ਤੋਂ ਵੱਧ ਖ਼ਤਰੇ ਵਾਲੇ ਇਲਾਕੇ ਵਿੱਚ ਖੇਡ ਬਿਨਾਂ ਦਰਸ਼ਕਾਂ ਦੀ ਮੌਜੂਦਗੀ ਤੋਂ ਹੋਵੇਗਾ।ਦੱਸਣਯੋਗ ਹੈ ਕਿ ਇੰਗਲੈਂਡ ਵਿੱਚ ਅਲੀਟ ਸਪੋਰਟਸ ਇਵੈਂਟ ਦੀ ਸ਼ੁਰੂਆਤ ਹੋ ਚੁੱਕੀ ਹੈ ਪਰ ਸਟੇਡੀਅਮ 'ਚ ਦਰਸ਼ਕਾਂ ਦੇ ਆਉਣ 'ਤੇ ਅਜੇ ਮਨਾਹੀ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!