|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ੍ਰੀਲੰਕਾ ਧਮਾਕਾ : ਫੋਜ ਮੁੱਖੀ ਦਾ ਦਾਅਵਾ, 'ਹਮਲਾਵਰਾਂ ਨੇ ਕਸ਼ਮੀਰ 'ਚ ਲਈ ਟ੍ਰੇਨਿੰਗ'

ਕੋਲੰਬੋ (ਵਿਕਰਮ ਸਹਿਜਪਾਲ) : ਸ੍ਰੀਲੰਕਾ ਦੇ ਫੌਜ ਮੁੱਖੀ ਨੇ ਈਸਟਰ ਮੌਕੇ ਹੋਏ ਬੰਬ ਧਮਾਕੇ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਆਤਮਘਾਤੀ ਹਮਲਾਵਾਰਾਂ ਦੇ ਭਾਰਤ ਯਾਤਰਾ ਤੇ ਆਉਣ ਦੀ ਗੱਲ ਆਖੀ ਹੈ।ਫੌਜ ਮੁੱਖੀ ਜਨਰਲ ਮਹੇਸ਼ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਜਿਨ੍ਹਾਂ ਆਤਮਘਾਤੀ ਹਮਲਾਵਾਰਾਂ ਨੇ 21 ਅਪ੍ਰੈਲ ਨੂੰ ਬੰਬ ਧਮਾਕੇ ਕੀਤੇ ਸਨ ਉਨ੍ਹਾਂ ਨੇ ਇਸ ਤੋਂ ਪਹਿਲਾਂ ਭਾਰਤ ਦੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੋਲੰਬੋ (ਵਿਕਰਮ ਸਹਿਜਪਾਲ) : ਸ੍ਰੀਲੰਕਾ ਦੇ ਫੌਜ ਮੁੱਖੀ ਨੇ ਈਸਟਰ ਮੌਕੇ ਹੋਏ ਬੰਬ ਧਮਾਕੇ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਆਤਮਘਾਤੀ ਹਮਲਾਵਾਰਾਂ ਦੇ ਭਾਰਤ ਯਾਤਰਾ ਤੇ ਆਉਣ ਦੀ ਗੱਲ ਆਖੀ ਹੈ।ਫੌਜ ਮੁੱਖੀ ਜਨਰਲ ਮਹੇਸ਼ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਜਿਨ੍ਹਾਂ ਆਤਮਘਾਤੀ ਹਮਲਾਵਾਰਾਂ ਨੇ 21 ਅਪ੍ਰੈਲ ਨੂੰ ਬੰਬ ਧਮਾਕੇ ਕੀਤੇ ਸਨ ਉਨ੍ਹਾਂ ਨੇ ਇਸ ਤੋਂ ਪਹਿਲਾਂ ਭਾਰਤ ਦੇ ਕਸ਼ਮੀਰ, ਕੇਰਲ ਅਤੇ ਬੈਂਗਲੂਰ ਦੀ ਯਾਤਰਾ ਕੀਤੀ ਹੈ। ਉਨ੍ਹਾਂ ਇਹ ਖ਼ਦਸ਼ਾ ਪ੍ਰਗਟ ਕੀਤਾ ਹੈ ਕਿ ਇਹ ਹਮਲਾਵਰ ਭਾਰਤ ਵਿੱਚ ਹਮਲੇ ਦੀ ਟ੍ਰੇਨਿੰਗ ਲੈਣ ਆਏ ਸਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਇਹ ਵੀ ਖ਼ਦਸ਼ਾ ਪ੍ਰਗਟ ਕੀਤ ਕਿ ਹਮਲਾਵਰ ਕਿਸੇ ਅੱਤਵਾਦੀ ਸੰਗਠਨ ਨਾਲ ਲਿੰਕ ਬਣਾਉਣ ਲਈ ਭਾਰਤ ਆਏ ਸਨ। ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਕੁਝ ਅਜਿਹੇ ਸਬੂਤ ਜਿਸ ਦੀ ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਇਥੇ ਭਾਰਤ ਦੇ ਸੁਰੱਖਿਆ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਸ਼੍ਰੀਲੰਕਾ ਨੇ ਸਾਡੇ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਅਜੇ ਤੱਕ ਭਾਰਤੀ ਅਧਿਕਾਰੀਆਂ ਵੱਲੋਂ ਇਸ ਬਾਰੇ ਕੋਈ ਬਿਆਨ ਨਹੀਂ ਦਿੱਤਾ ਗਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!