|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

'Amazon' ਤੇ ਵੇਚੀਆਂ ਜਾ ਰਹੀਆਂ ਹਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਐਮਾਜ਼ੋਨ ਨਾਂ ਦੀ ਵੈੱਬਸਾਈਟ 'ਤੇ ਵੇਚੀਆਂ ਜਾ ਰਹੀਆਂ ਹਨ। ਇਸ ਮਾਮਲੇ 'ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਏ ਕਿਹਾ ਕਿ ਪਹਿਲਾਂ ਵੀ ਸਿੱਖ ਧਰਮ 'ਤੇ ਅਜਿਹੀਆਂ ਵੈੱਬਸਾਈਟਾਂ ਰਾਹੀਂ ਹਮਲੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਐਮਾਜ਼ੋਨ ਨਾਂ ਦੀ ਵੈੱਬਸਾਈਟ 'ਤੇ ਵੇਚੀਆਂ ਜਾ ਰਹੀਆਂ ਹਨ। ਇਸ ਮਾਮਲੇ 'ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਏ ਕਿਹਾ ਕਿ ਪਹਿਲਾਂ ਵੀ ਸਿੱਖ ਧਰਮ 'ਤੇ ਅਜਿਹੀਆਂ ਵੈੱਬਸਾਈਟਾਂ ਰਾਹੀਂ ਹਮਲੇ ਹੁੰਦੇ ਰਹੇ ਹਨ।

ਸੰਬੰਧਿਤ ਖ਼ਬਰਾਂ

ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖਾਂ ਨੇ ਹਮੇਸ਼ਾ ਵਿਰੋਧ ਕੀਤਾ ਹੈ ਤੇ ਹੁਣ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਐਮਾਜ਼ੋਨ ਨਾਂ ਦੀ ਵੈੱਬਸਾਈਟ 'ਤੇ ਵੇਚੀਆਂ ਜਾ ਰਹੀਆਂ ਹਨ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਧਰਮ 'ਚ ਮੂਰਤੀ ਪੂਜਾ ਦੇ ਲਈ ਕੋਈ ਥਾਂ ਨਹੀਂ ਹੈ, ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਿਪੋਰਟ ਨੂੰ ਐਮਾਜ਼ੋਨ ਕੰਪਨੀ ਦੇ ਖਿਲਾਫ ਸਖਤ ਕਾਰਵਾਈ ਕਰਨ ਲਈ ਜਲਦ ਲਿਖਣਗੇ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਕੋਸ਼ਿਸ਼ ਨਾ ਕਰ ਸਕੇ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!