|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਹੈਰੀਟੇਜ ਸਟ੍ਰੀਟ 'ਚੋਂ ਹਟਾਏ ਜਾਣਗੇ ਗਿੱਧੇ-ਭੰਗੜੇ ਵਾਲੇ ਬੁੱਤ

ਚੰਡੀਗੜ੍ਹ (Nri Media) : ਅੰਮ੍ਰਿਤਸਰ ਦੇ ਹੈਰੀਟੇਜ ਸਟ੍ਰੀਟ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ ਥਾਂ 'ਤੇ ਸਥਾਪਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਦਾਇਰ ਕੇਸ ਵਾਪਸ ਲੈਣ ਤੇ ਉਨ੍ਹਾਂ ਦੀ ਸਮੀਖਿਆ ਦੇ ਵੀ ਹੁਕਮ ਵੀ ਦਿੱਤੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (Nri Media) : ਅੰਮ੍ਰਿਤਸਰ ਦੇ ਹੈਰੀਟੇਜ ਸਟ੍ਰੀਟ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ ਥਾਂ 'ਤੇ ਸਥਾਪਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਦਾਇਰ ਕੇਸ ਵਾਪਸ ਲੈਣ ਤੇ ਉਨ੍ਹਾਂ ਦੀ ਸਮੀਖਿਆ ਦੇ ਵੀ ਹੁਕਮ ਵੀ ਦਿੱਤੇ ਹਨ।

ਸੰਬੰਧਿਤ ਖ਼ਬਰਾਂ

ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵੱਲੋਂ ਵਿਰਾਸਤੀ ਮਾਰਗ ਵਿੱਚ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਮੀਂਹ ਦੇ ਬਾਵਜੂਦ 7ਵੇਂ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੂੰ ਮੀਂਹ ਤੋਂ ਬਚਾਉਣ ਲਈ ਛੋਟੇ ਜਿਹੇ ਤੰਬੂ ਦੀ ਓਟ ਲੈਣੀ ਪਈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!