|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਤੇਜ਼ ਤੂਫਾਨ ਕਾਰਨ ਇਕ ਬੱਚੇ ਸਮੇਤ 3 ਲੋਕਾਂ ਦੀ ਹੋਈ ਮੌਤ

ਅਮਰੀਕਾ 'ਚ ਭਿਆਨਕ ਤੂਫ਼ਾਨ ਡੋਰੀਅਨ ਦੀ ਸ਼ੰਕਾ ਨੂੰ ਵੇਖਦਿਆਂ ਫਲੋਰੀਡਾ ਤੇ ਜਾਰਜੀਆ ਸੂਬਿਆਂ 'ਚ ਐਮਰਜੈਂਸੀ ਐਲਾਨ ਕਰ ਦਿੱਤੀ ਗਈ ਹੈ। 140 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਅਮਰੀਕਾ ਵੱਲ ਵਧ ਰਿਹਾ ਤੂਫ਼ਾਨ ਬਹਾਮਾਸ ਦੇ ਕਰੀਬ ਪਹੁੰਚ ਚੁੱਕਾ ਹੈ। ਅਮਰੀਕਾ ਦੇ ਨੈਸ਼ਨਲ ਹਰੀਕੇਨ ਸੈਂਟਰ (ਐੱਨਐੱਚਸੀ) ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।

NRI Post Desk · 2260 ਦਿਨ ਪਹਿਲਾਂ · ਅੱਪਡੇਟ 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅਮਰੀਕਾ 'ਚ ਭਿਆਨਕ ਤੂਫ਼ਾਨ ਡੋਰੀਅਨ ਦੀ ਸ਼ੰਕਾ ਨੂੰ ਵੇਖਦਿਆਂ ਫਲੋਰੀਡਾ ਤੇ ਜਾਰਜੀਆ ਸੂਬਿਆਂ 'ਚ ਐਮਰਜੈਂਸੀ ਐਲਾਨ ਕਰ ਦਿੱਤੀ ਗਈ ਹੈ। 140 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਅਮਰੀਕਾ ਵੱਲ ਵਧ ਰਿਹਾ ਤੂਫ਼ਾਨ ਬਹਾਮਾਸ ਦੇ ਕਰੀਬ ਪਹੁੰਚ ਚੁੱਕਾ ਹੈ। ਅਮਰੀਕਾ ਦੇ ਨੈਸ਼ਨਲ ਹਰੀਕੇਨ ਸੈਂਟਰ (ਐੱਨਐੱਚਸੀ) ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।

ਸੰਬੰਧਿਤ ਖ਼ਬਰਾਂ

ਇਸ ਤੂਫ਼ਾਨ ਵਿਚ ਡੇਢ ਸਾਲਾਂ ਦਾ ਬੱਚਾ ਸ਼ਿਕਾਰ ਹੋਇਆ,ਮਿਲੀ ਜਾਣਕਾਰੀ ਦੇ ਮੁਤਾਵਾਕ ਇਕ ਦਿਨ ਪਹਿਲਾ ਵੀ ਤਿੰਨ ਲੋਕਾਂ ਦੇ ਮੌਤ ਹੋਏ ਸੀ ਇਸ ਭਿਆਨਕ ਤੂਫ਼ਾਨ ਦੇ ਨਾਲ ,ਤੂਫ਼ਾਨ ਦੇ ਖ਼ਤਰੇ ਨੂੰ ਵੇਖਦੇ ਹੋਏ ਅਮਰੀਕੀ ਰਾਸ਼ਟਰਪਤੀ ਨੇ ਆਪਣੀ ਪੋਲੈਂਡ ਯਾਤਰਾ ਰੱਦ ਕਰ ਦਿੱਤੀ ਹੈ। ਉਨ੍ਹਾਂ ਦੇ ਸਥਾਨ 'ਤੇ ਉਪ ਰਾਸ਼ਟਰਪਤੀ ਮਾਈਕ ਪੈਂਸ ਪੋਲੈਂਡ ਦੌਰੇ 'ਤੇ ਜਾਣਗੇ। ਟਰੰਪ ਨੇ ਕਿਹਾ ਕਿ ਉਹ ਵਾਸ਼ਿੰਗਟਨ 'ਚ ਰਹਿੰਦੇ ਹੋਏ ਤੂਫ਼ਾਨ ਦੌਰਾਨ ਰਾਹਤ ਤੇ ਬਚਾਅ ਕਾਰਜ ਦੀ ਨਿਗਰਾਨੀ ਖ਼ੁਦ ਕਰਨਗੇ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!