|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅੱਤਵਾਦ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣੇ ਜ਼ਰੂਰੀ - ਗ੍ਰਹਿ ਮੰਤਰੀ ਅਮਿਤ ਸ਼ਾਹ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : Unlawfull Activities Prevention Act (UAPA) 'ਚ ਸੋਧ ਕਰਨ ਵਾਲਾ ਬਿਲ ਬੁੱਧਵਾਰ ਨੂੰ ਪਾਸ ਹੋ ਗਿਆ ਹੈ। ਬਿਲ 'ਤੇ ਵੋਟਿੰਗ ਤੋਂ ਪਹਿਲਾਂ ਕਾਂਗਰਸ ਨੇ ਵਾਕ ਆਊਟ ਕਰ ਦਿੱਤਾ। ਚਰਚਾ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਰੋਧੀਆਂ 'ਤੇ ਜ਼ੋਰਦਾਰ ਹਮਲੇ ਕੀਤੇ। ਚਰਚਾ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਸਮੇਂ ਦੀ ਮੰਗ ਹੈ ਕਿ ਅੱਤਵਾਦ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : Unlawfull Activities Prevention Act (UAPA) 'ਚ ਸੋਧ ਕਰਨ ਵਾਲਾ ਬਿਲ ਬੁੱਧਵਾਰ ਨੂੰ ਪਾਸ ਹੋ ਗਿਆ ਹੈ। ਬਿਲ 'ਤੇ ਵੋਟਿੰਗ ਤੋਂ ਪਹਿਲਾਂ ਕਾਂਗਰਸ ਨੇ ਵਾਕ ਆਊਟ ਕਰ ਦਿੱਤਾ। ਚਰਚਾ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਰੋਧੀਆਂ 'ਤੇ ਜ਼ੋਰਦਾਰ ਹਮਲੇ ਕੀਤੇ। ਚਰਚਾ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਸਮੇਂ ਦੀ ਮੰਗ ਹੈ ਕਿ ਅੱਤਵਾਦ ਖ਼ਿਲਾਫ਼ ਸਖ਼ਤ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨ ਦੇ ਦਿਲ 'ਚ 'ਅਰਬਨ ਨਕਸਲੀਆਂ' ਖ਼ਿਲਾਫ਼ ਕੋਈ ਤਰਸ ਨਹੀਂ ਹੈ।

ਸੰਬੰਧਿਤ ਖ਼ਬਰਾਂ

ਟਰੰਪ ਤੇ ਮੋਦੀ ਵਿਚਕਾਰ ਮੀਟਿੰਗ 'ਚ ਕੀ ਹੋਇਆ, ਦੇਸ਼ ਨੂੰ ਦੱਸਣ ਪੀਐੱਮ: ਰਾਹੁਲ ਗਾਂਧੀ ਅਮਿਤ ਸ਼ਾਹ ਨੇ ਕਿਹਾ ਕਿ ਜੇਕਰ ਵਿਅਕਤੀ ਦੇ ਮਨ 'ਚ ਅੱਤਵਾਦ ਹੈ ਤਾਂ ਸੰਗਠਨਾਂ ਨੂੰ ਬੈਨ ਕਰਨ ਨਾਲ ਕੁਝ ਨਹੀਂ ਹੋਵੇਗਾ। ਇਸ ਕਾਰਨ ਵਿਅਕਤੀ ਨੂੰ ਵੀ ਅੱਤਵਾਦ ਘੋਸ਼ਿਤ ਕਰਨ ਦਾ ਬਿਲ ਲਿਆਣਾ ਜ਼ਰੂਰੀ ਹੈ। ਇਸ ਦੌਰਾਨ ਉਨ੍ਹਾਂ ਅਮਰੀਕਾ, ਚੀਨ, ਇਜ਼ਰਾਇਲ ਅਤੇ ਪਾਕਿਸਤਾਨ ਵਰਗੇ ਦੇਸ਼ਾਂ ਦਾ ਉਦਾਹਰਣ ਦਿੱਤਾ। ਉਨ੍ਹਾਂ ਕਿਹਾ ਕਿ ਅੱਤਵਾਦ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਜਰੂਰਤ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!