|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੂਨਾਮੀ ਲਈ ਐਡਵਾਈਜ਼ਰੀ ਜਾਰੀ

ਟੋਕੀਓ (ਪਾਇਲ): ਜਾਪਾਨ ਦੇ ਉੱਤਰ-ਪੂਰਬ ਵਿੱਚ 6.7 ਦੀ ਸ਼ਿੱਦਤ ਵਾਲੇ ਭੂਚਾਲ ਮਗਰੋਂ ਜਾਪਾਨ ਨੇ ਸ਼ੁੱਕਰਵਾਰ ਨੂੰ ਸੂਨਾਮੀ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਭੂਚਾਲ ਕਰਕੇ ਹੋਏ ਜਾਨੀ ਮਾਲੀ ਨੁਕਸਾਨ ਬਾਰੇ ਫਿਲਹਾਲ ਕੁਝ ਵੀ ਸਪਸ਼ਟ ਨਹੀਂ ਹੈ।

NRI Post Desk · 352 ਦਿਨ ਪਹਿਲਾਂ · ਅੱਪਡੇਟ 352 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੂਨਾਮੀ ਲਈ ਐਡਵਾਈਜ਼ਰੀ ਜਾਰੀ
📷 NRI Post Desk

ਟੋਕੀਓ (ਪਾਇਲ): ਜਾਪਾਨ ਦੇ ਉੱਤਰ-ਪੂਰਬ ਵਿੱਚ 6.7 ਦੀ ਸ਼ਿੱਦਤ ਵਾਲੇ ਭੂਚਾਲ ਮਗਰੋਂ ਜਾਪਾਨ ਨੇ ਸ਼ੁੱਕਰਵਾਰ ਨੂੰ ਸੂਨਾਮੀ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਭੂਚਾਲ ਕਰਕੇ ਹੋਏ ਜਾਨੀ ਮਾਲੀ ਨੁਕਸਾਨ ਬਾਰੇ ਫਿਲਹਾਲ ਕੁਝ ਵੀ ਸਪਸ਼ਟ ਨਹੀਂ ਹੈ।

ਸੰਬੰਧਿਤ ਖ਼ਬਰਾਂ

ਸ਼ੁੱਕਰਵਾਰ ਦਾ ਭੂਚਾਲ ਇਸ ਹਫ਼ਤੇ ਦੇ ਸ਼ੁਰੂ ਵਿੱਚ ਉੱਤਰੀ ਹਿੱਸੇ ਵਿੱਚ ਆਏ 7.5 ਤੀਬਰਤਾ ਦੇ ਭੂਚਾਲ ਤੋਂ ਬਾਅਦ ਆਇਆ ਹੈ, ਜਿਸ ਕਾਰਨ ਪ੍ਰਸ਼ਾਂਤ ਤੱਟ ਦੇ ਨਾਲ-ਨਾਲ ਕੁਝ ਲੋਕ ਜ਼ਖਮੀ ਹੋ ਗਏ, ਮਾਮੂਲੀ ਨੁਕਸਾਨ ਹੋਇਆ ਤੇ ਸੂਨਾਮੀ ਆਈ ਹੈ।

ਜਾਪਾਨ ਦੇ ਮੁੱਖ ਹੋਂਸ਼ੂ ਟਾਪੂ ਦੇ ਸਭ ਤੋਂ ਉੱਤਰੀ ਇਲਾਕੇ ਓਮੋਰੀ ਦੇ ਤੱਟ ’ਤੇ ਸੋਮਵਾਰ ਨੂੰ ਆਏ ਭੂਚਾਲ ਵਿੱਚ ਘੱਟੋ-ਘੱਟ 34 ਲੋਕ ਜ਼ਖਮੀ ਹੋ ਗਏ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਜਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੂਨਾਮੀ ਲਈ ਐਡਵਾਈਜ਼ਰੀ ਜਾਰੀ — NRI Post