|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜ਼ੋਰ ਨਾਲ ਚਲ ਰਹੇ ਕਿਸਾਨਾਂ ਵਲੋਂ ਰੇਲ ਰੋਕੋ ਮੁਹਿਮ

ਦਿੱਲੀ,(ਦੇਵ ਇੰਦਰਜੀਤ) :ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਨੂੰ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ। ਵੀਰਵਾਰ ਨੂੰ ਇਹ ਮੁਹਿੰਮ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਦੇਸ਼ ਵਿੱਚ ਚਲਾਈ ਜਾ ਰਹੀ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਬੁਲਾਈ ਗਈ ਕਿਸਾਨਾਂ ਦੀ ਰੇਲ ਰੋਕੋ ਮੁਹਿੰਮ ਇਸ ਵੇਲੇ ਸ਼ੁਰੂ ਹੋ ਗਈ ਹੈ। ਕਿਸਾਨਾਂ ਸੀ ਰੇਲ ਰੋਕੋ ਮੁਹਿੰਮ ਦਾ ਅਸਰ ਪ

NRI Post Desk · 2107 ਦਿਨ ਪਹਿਲਾਂ · ਅੱਪਡੇਟ 2107 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜ਼ੋਰ ਨਾਲ ਚਲ ਰਹੇ ਕਿਸਾਨਾਂ ਵਲੋਂ ਰੇਲ ਰੋਕੋ ਮੁਹਿਮ
📷 NRI Post Desk

ਦਿੱਲੀ,(ਦੇਵ ਇੰਦਰਜੀਤ) :ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਨੂੰ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ। ਵੀਰਵਾਰ ਨੂੰ ਇਹ ਮੁਹਿੰਮ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਦੇਸ਼ ਵਿੱਚ ਚਲਾਈ ਜਾ ਰਹੀ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਬੁਲਾਈ ਗਈ ਕਿਸਾਨਾਂ ਦੀ ਰੇਲ ਰੋਕੋ ਮੁਹਿੰਮ ਇਸ ਵੇਲੇ ਸ਼ੁਰੂ ਹੋ ਗਈ ਹੈ। ਕਿਸਾਨਾਂ ਸੀ ਰੇਲ ਰੋਕੋ ਮੁਹਿੰਮ ਦਾ ਅਸਰ ਪੂਰੇ ਦੇਸ਼ ਵਿੱਚ ਦੇਖਣ ਨੂੰ ਮਿਲ ਸਕਦਾ ਹੈ।

ਸੰਬੰਧਿਤ ਖ਼ਬਰਾਂ

ਦਿੱਲੀ, ਹਰਿਆਣਾ, ਯੂ ਪੀ, ਪੰਜਾਬ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਕਿਸਾਨਾਂ ਦੀ ਰੇਲ ਰੋਕੋ ਮੁਹਿੰਮ ਦਾ ਅਸਰ ਵੀ ਦਿਖਾਈ ਦੇ ਰਿਹਾ ਹੈ। ਅੰਬਾਲਾ ਵਿੱਚ ਸੈਂਕੜੇ ਕਿਸਾਨ ਟਰੈਕ 'ਤੇ ਬੈਠ ਗਏ ਹਨ, ਜਦੋਂ ਕਿ ਦਿੱਲੀ ਦੇ ਆਸਪਾਸ ਵੀ ਕਿਸਾਨਾਂ ਨੇ ਟਰੈਕ 'ਤੇ ਡੇਰਾ ਲੈ ਲਿਆ ਹੈ ਅਤੇ ਰੇਲ ਨੂੰ ਰੋਕਣ ਦੀ ਤਿਆਰੀ ਵਿੱਚ ਹਨ। ਗਾਜ਼ੀਪੁਰ ਸਰਹੱਦ ਨੇੜੇ ਮੋਦੀਨਗਰ ਰੇਲਵੇ ਸਟੇਸ਼ਨ 'ਤੇ ਵੀ ਕਿਸਾਨਾਂ ਦਾ ਇਕੱਠ ਹੋ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!