|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੁਲਵਾਮਾ ਦੇ ਸਰਕਾਰੀ ਡਿਗਰੀ ਕਾਲਜ ਵਿਖੇ ਵਿਦਿਆਰਥੀਆਂ ਵਲੋਂ ਭਾਰੀ ਪੱਥਰਬਾਜ਼ੀ ਕੀਤੀ

ਪੁਲਵਾਮਾ (ਮੀਰ ਆਫਤਾਬ ਅਹਿਮਦ) - ਲੰਬੇ ਸਮੇਂ ਦੀ ਚੁੱਪੀ ਅਤੇ ਪੱਥਰਬਾਜ਼ੀ ਦੀਆਂ ਘਟਨਾਵਾਂ ਵਿੱਚ ਮਹੱਤਵਪੂਰਣ ਗਿਰਾਵਟ ਤੋਂ ਬਾਅਦ ਬੁੱਧਵਾਰ ਨੂੰ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਸਰਕਾਰੀ ਡਿਗਰੀ ਕਾਲਜ ਵਿਖੇ ਵਿਦਿਆਰਥੀਆਂ ਵਲੋਂ ਭਾਰੀ ਪੱਥਰਬਾਜ਼ੀ ਕੀਤੀ ਗਈ। ਦੱਸ ਦਈਏ ਕੀ ਚਸ਼ਮਦੀਦਾਂ ਦੇ ਅਨੁਸਾਰ, ਇਸ ਦੌਰਾਨ ਪੂਰੇ ਕਾਲਜ ਵਿਚ ਹਫੜਾ-ਦਫੜੀ ਦੀ ਸਥਿਤੀ ਹੋ ਗਈ ਜਦੋਂ

NRI Post Desk · 2066 ਦਿਨ ਪਹਿਲਾਂ · ਅੱਪਡੇਟ 2066 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੁਲਵਾਮਾ ਦੇ ਸਰਕਾਰੀ ਡਿਗਰੀ ਕਾਲਜ ਵਿਖੇ ਵਿਦਿਆਰਥੀਆਂ ਵਲੋਂ ਭਾਰੀ ਪੱਥਰਬਾਜ਼ੀ ਕੀਤੀ
📷 NRI Post Desk

ਪੁਲਵਾਮਾ (ਮੀਰ ਆਫਤਾਬ ਅਹਿਮਦ) - ਲੰਬੇ ਸਮੇਂ ਦੀ ਚੁੱਪੀ ਅਤੇ ਪੱਥਰਬਾਜ਼ੀ ਦੀਆਂ ਘਟਨਾਵਾਂ ਵਿੱਚ ਮਹੱਤਵਪੂਰਣ ਗਿਰਾਵਟ ਤੋਂ ਬਾਅਦ ਬੁੱਧਵਾਰ ਨੂੰ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਸਰਕਾਰੀ ਡਿਗਰੀ ਕਾਲਜ ਵਿਖੇ ਵਿਦਿਆਰਥੀਆਂ ਵਲੋਂ ਭਾਰੀ ਪੱਥਰਬਾਜ਼ੀ ਕੀਤੀ ਗਈ। ਦੱਸ ਦਈਏ ਕੀ ਚਸ਼ਮਦੀਦਾਂ ਦੇ ਅਨੁਸਾਰ, ਇਸ ਦੌਰਾਨ ਪੂਰੇ ਕਾਲਜ ਵਿਚ ਹਫੜਾ-ਦਫੜੀ ਦੀ ਸਥਿਤੀ ਹੋ ਗਈ ਜਦੋਂ ਪ੍ਰੀਖਿਆ ਡਿਊਟੀ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ 'ਤੇ ਕਾਲਜ ਦੇ ਵਿਦਿਆਰਥੀਆਂ ਦੇ ਇਕ ਸਮੂਹ ਨੂੰ ਚਾਰੇ ਪਾਸਿਓਂ ਪੱਥਰਬਾਜ਼ੀ ਕਰ ਵਾਲੇ ਨਿਸ਼ਾਨਾ ਬਣਾਇਆ।

ਸੰਬੰਧਿਤ ਖ਼ਬਰਾਂ

ਓਥੇ ਹੀ ਪੱਥਰਬਾਜ਼ਾਂ ਨੂੰ ਖਿੰਡਾਉਣ ਲਈ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲੇ ਅਤੇ ਡਾਂਗਾਂ ਦੇ ਵਰਤੋਂ ਕੀਤੀ। ਇਸ ਸਮੇਂ ਸਥਿਤੀ ਸ਼ਾਂਤ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹੋਰ ਫੌਜ ਤਾਇਨਾਤ ਕੀਤੀ ਗਈ ਹੈ।" ਜਿਕਰਯੋਗ ਹੈ ਕਿ ਪ੍ਰਦਰਸ਼ਨਕਾਰੀ ਵਿਦਿਆਰਥੀ ਕਾਲਜ ਦੇ ਪੁਲਵਾਮਾ ਜ਼ਿਲ੍ਹੇ ਦੇ ਕੱਕਪੋਰਾ ਖੇਤਰ ਦੇ ਲੇਹਹਾਰਾ ਵਾਸੀ ਵਿਦਿਆਰਥੀ ਇਮਤਿਆਜ਼ ਅਹਿਮਦ ਨੂੰ ਰਿਹਾ ਕਰਨ ਦੀ ਮੰਗ ਕਰ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!