|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਨਲਾਈਨ ਪ੍ਰੀਖਿਆ ਨੂੰ ਲੈ ਕੇ ਸੜਕਾਂ 'ਤੇ ਆਏ ਵਿਦਿਆਰਥੀ; ਪੁਲਿਸ ਨੇ ਕੀਤਾ ਲਾਠੀਚਾਰਜ

ਨਿਊਜ਼ ਡੈਸਕ (ਜਸਕਮਲ) : 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਮੁੰਬਈ 'ਚ ਵੱਡੀ ਗਿਣਤੀ 'ਚ ਪ੍ਰਦਰਸ਼ਨ ਕੀਤਾ ਹੈ। ਮੁੰਬਈ ਦੇ ਧਾਰਾਵ ਤੋਂ ਇਲਾਵਾ ਨਾਗਪੁਰ 'ਚ ਵੀ ਬੱਚਿਆਂ ਨੇ ਪ੍ਰਦਰਸ਼ਨ ਕੀਤਾ ਹੈ।ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ ਕੀਤਾ ਹੈ। ਨਾਗਪੁਰ 'ਚ ਵੀ ਬੱਸ 'ਤੇ ਪਥਰਾਅ ਕੀਤਾ ਗਿਆ

NRI Post Desk · 1760 ਦਿਨ ਪਹਿਲਾਂ · ਅੱਪਡੇਟ 1760 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਨਲਾਈਨ ਪ੍ਰੀਖਿਆ ਨੂੰ ਲੈ ਕੇ ਸੜਕਾਂ 'ਤੇ ਆਏ ਵਿਦਿਆਰਥੀ; ਪੁਲਿਸ ਨੇ ਕੀਤਾ ਲਾਠੀਚਾਰਜ
📷 NRI Post Desk

ਨਿਊਜ਼ ਡੈਸਕ (ਜਸਕਮਲ) : 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਮੁੰਬਈ 'ਚ ਵੱਡੀ ਗਿਣਤੀ 'ਚ ਪ੍ਰਦਰਸ਼ਨ ਕੀਤਾ ਹੈ। ਮੁੰਬਈ ਦੇ ਧਾਰਾਵ ਤੋਂ ਇਲਾਵਾ ਨਾਗਪੁਰ 'ਚ ਵੀ ਬੱਚਿਆਂ ਨੇ ਪ੍ਰਦਰਸ਼ਨ ਕੀਤਾ ਹੈ।ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ ਕੀਤਾ ਹੈ। ਨਾਗਪੁਰ 'ਚ ਵੀ ਬੱਸ 'ਤੇ ਪਥਰਾਅ ਕੀਤਾ ਗਿਆ।

ਸੰਬੰਧਿਤ ਖ਼ਬਰਾਂ

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ 10ਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਵੱਲੋਂ ਪ੍ਰੀਖਿਆਵਾਂ ਆਨਲਾਈਨ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਨੇ ਆਪਣੀ ਆਵਾਜ਼ ਸਰਕਾਰੇ-ਦਰਬਾਰੇ ਪਹੁੰਚਾਉਣ ਲਈ ਪ੍ਰਦਰਸ਼ਨ ਦਾ ਰਾਹ ਅਪਣਾਇਆ ਤੇ ਸੜਕਾਂ 'ਤੇ ਆ ਗਏ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਵੱਲੋਂ ਰੋਸ ਵਜੋਂ ਪੁਲਿਸ ਮੁਲਾਜ਼ਮਾਂ 'ਤੇ ਪਥਰਾਅ ਵੀ ਕੀਤਾ। ਪੁਲਿਸ ਵੱਲੋਂ ਵੀ ਵਿਦਿਆਰਥੀਆਂ 'ਤੇ ਲਾਠੀਚਾਰਜ ਕੀਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!