|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਅਜਿਹੀਆਂ ਘਟਨਾਵਾਂ ਨੂੰ ਦਿੱਤਾ ਜਾ ਰਿਹੈ ਅੰਜਾਮ : ਨਵਜੋਤ ਸਿੱਧੂ

ਨਿਊਜ਼ ਡੈਸਕ (ਜਸਕਮਲ) : ਵੀਰਵਾਰ ਨੂੰ ਲੁਧਿਆਣਾ ਦੋ ਕੋਰਟ ਕੰਪਲੈਕਸ ਵਿਖੇ ਇਕ ਧਮਾਕੇ ਮਗਰੋਂ ਹਫੜਾ-ਤਫੜੀ ਮਚ ਗਈ, ਇਸ ਧਮਾਕੇ 'ਚ ਦੋ ਲੋਕਾਂ ਦੀ ਮੌਤ ਹੋ ਜਾਣ ਤੇ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਵੀ ਖਬਰ ਸਾਹਮਣੇ ਆ ਰਹੀ ਹੈ। ਇਸ ਮੰਦਭਾਗੀ ਘਟਨਾ ਨੂੰ ਲੈ ਕੇ ਕਈ ਸਿਆਸੀ ਆਗੂਆਂ ਵੱਲੋਂ ਦੁਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਕਾਂਗਰਸ ਪ੍ਰਧਾਨ ਨ

NRI Post Desk · 1799 ਦਿਨ ਪਹਿਲਾਂ · ਅੱਪਡੇਟ 1799 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਅਜਿਹੀਆਂ ਘਟਨਾਵਾਂ ਨੂੰ ਦਿੱਤਾ ਜਾ ਰਿਹੈ ਅੰਜਾਮ : ਨਵਜੋਤ ਸਿੱਧੂ
📷 NRI Post Desk

ਨਿਊਜ਼ ਡੈਸਕ (ਜਸਕਮਲ) : ਵੀਰਵਾਰ ਨੂੰ ਲੁਧਿਆਣਾ ਦੋ ਕੋਰਟ ਕੰਪਲੈਕਸ ਵਿਖੇ ਇਕ ਧਮਾਕੇ ਮਗਰੋਂ ਹਫੜਾ-ਤਫੜੀ ਮਚ ਗਈ, ਇਸ ਧਮਾਕੇ 'ਚ ਦੋ ਲੋਕਾਂ ਦੀ ਮੌਤ ਹੋ ਜਾਣ ਤੇ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਵੀ ਖਬਰ ਸਾਹਮਣੇ ਆ ਰਹੀ ਹੈ। ਇਸ ਮੰਦਭਾਗੀ ਘਟਨਾ ਨੂੰ ਲੈ ਕੇ ਕਈ ਸਿਆਸੀ ਆਗੂਆਂ ਵੱਲੋਂ ਦੁਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਇਹ ਸਭ ਕੁੱਜ ਪੰਜਾਬ ਦੀ ਅਮਨ ਸ਼ਾਂਤੀ ਨਾਲ ਨੂੰ ਭੰਗ ਕਰਨ ਦੀ ਸਾਜਿਸ਼ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਅਜਿਹੀਆਂ ਘਟਨਾਵਾਂ ਵੋਟਾਂ ਨੇੜੇ ਆਉਣ ‘ਤੇ ਹੀ ਕਿਉਂ ਹੁੰਦੀਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!