|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੰਦਹਾਲੀ ਕਰਕੇ ਦੁਰਗਿਆਣਾ ਮੰਦਿਰ ਦੇ ਸਰੋਵਰ 'ਚ ਛਾਲ ਮਾਰ ਕੇ ਆਤਮਹਤਿਆ

ਅੰਮ੍ਰਿਤਸਰ,(ਦੇਵ ਇੰਦਰਜੀਤ) :ਮੰਦਹਾਲੀ ਕਰਕੇ ਸੁਨੀਲ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨ ਸੀ। ਜਿਸ ਤੋਂ ਤੰਗ ਹੋ ਉਸਨੇ ਅੱਜ ਦੁਰਗਿਆਨਾ ਮੰਦਿਰ ਦੇ ਸਰੋਵਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਉਸਦੀ ਉਮਰ ਕਰੀਬ 47 ਸਾਲ ਦਸੀ ਜਾ ਰਹੀ ਹੈ ਅਤੇ ਜਗਦੰਬੇ ਕਾਲੋਨੀ, ਅੰਮ੍ਰਿਤਸਰ ਦੇ ਰਹਿਣ ਵਾਲਾ ਵਾਸੀ ਹੈ।ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪਰਿਵਾਰ ਤੇ ਮੰਦਰ ਕਮੇਟੀ ਦੇ ਬਿਆਨ ਕ

NRI Post Desk · 2068 ਦਿਨ ਪਹਿਲਾਂ · ਅੱਪਡੇਟ 2068 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੰਦਹਾਲੀ ਕਰਕੇ ਦੁਰਗਿਆਣਾ ਮੰਦਿਰ ਦੇ ਸਰੋਵਰ 'ਚ ਛਾਲ ਮਾਰ ਕੇ ਆਤਮਹਤਿਆ
📷 NRI Post Desk

ਅੰਮ੍ਰਿਤਸਰ,(ਦੇਵ ਇੰਦਰਜੀਤ) :ਮੰਦਹਾਲੀ ਕਰਕੇ ਸੁਨੀਲ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨ ਸੀ। ਜਿਸ ਤੋਂ ਤੰਗ ਹੋ ਉਸਨੇ ਅੱਜ ਦੁਰਗਿਆਨਾ ਮੰਦਿਰ ਦੇ ਸਰੋਵਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਉਸਦੀ ਉਮਰ ਕਰੀਬ 47 ਸਾਲ ਦਸੀ ਜਾ ਰਹੀ ਹੈ ਅਤੇ ਜਗਦੰਬੇ ਕਾਲੋਨੀ, ਅੰਮ੍ਰਿਤਸਰ ਦੇ ਰਹਿਣ ਵਾਲਾ ਵਾਸੀ ਹੈ।ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪਰਿਵਾਰ ਤੇ ਮੰਦਰ ਕਮੇਟੀ ਦੇ ਬਿਆਨ ਕਲਮਬੰਦ ਕਰਨੇ ਸ਼ੁਰੂ ਕਰ ਦਿੱਤੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!