|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਖਬੀਰ ਬਾਦਲ ਨੇ ਦਿੱਤਾ ਅਸਤੀਫ਼ਾ..!

ਚੰਡੀਗ੍ਹੜ (ਵਿਕਰਮ ਸਹਿਜਪਾਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਇਹ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਭੇਜ ਦਿੱਤਾ ਸੀ ਜਿਸ ਨੂੰ ਸਪੀਕਰ ਵੱਲੋਂ ਮਨਜੂਰ ਕਰ ਲਿਆ ਗਿਆ ਹੈ।ਸੁਖਬੀਰ ਬਾਦਲ ਵੱਲੋਂ ਅਸਤੀਫਾ ਦੇਣ ਨਾਲ ਅਕਾਲੀ ਦਲ ਦੇ ਮੈਂਬਰਾਂ ਦੀ ਵਿਧਾਨ ਸਭਾ ਵਿਚ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗ੍ਹੜ (ਵਿਕਰਮ ਸਹਿਜਪਾਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਇਹ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਭੇਜ ਦਿੱਤਾ ਸੀ ਜਿਸ ਨੂੰ ਸਪੀਕਰ ਵੱਲੋਂ ਮਨਜੂਰ ਕਰ ਲਿਆ ਗਿਆ ਹੈ।ਸੁਖਬੀਰ ਬਾਦਲ ਵੱਲੋਂ ਅਸਤੀਫਾ ਦੇਣ ਨਾਲ ਅਕਾਲੀ ਦਲ ਦੇ ਮੈਂਬਰਾਂ ਦੀ ਵਿਧਾਨ ਸਭਾ ਵਿਚ ਗਿਣਤੀ 13 ਰਹਿ ਗਈ ਹੈ ਅਤੇ ਜਲਾਲਾਬਾਦ ਦੀ ਸੀਟ ਖਾਲੀ ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਸੁਖਬੀਰ ਬਾਦਲ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ ਇਸ ਲਈ ਉਨ੍ਹਾਂ ਵੱਲੋਂ ਵਿਧਾਇਕ ਦੇ ਤੌਰ 'ਤੇ ਅਸਤੀਫਾ ਦੇ ਦਿੱਤਾ ਗਿਆ ਹੈ।ਦੱਸ ਦਈਏ ਕਿ ਸੁਖਬੀਰ ਬਾਦਲ ਨੇ ਫਿਰੋਜ਼ਪੁਰ ਹਲਕੇ ਤੋਂ ਲੋਕ ਸਭਾ ਚੋਣਾਂ ਲੜੀਆਂ। ਇਸ ਦੌਰਾਨ ਉਨ੍ਹਾਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਅਤੇ ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ ਨੂੰ ਹਰਾਇਆ ਅਤੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!