|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਸੁਖਬੀਰ ਬਾਦਲ ਦਾ ਕਾਂਗਰਸ ਪਾਰਟੀ ਤੇ ਵੱਡਾ ਹਮਲਾ: ਨਵਜੋਤ ਸਿੱਧੂ ਨੂੰ ਦੱਸਿਆ ਮਨੁੱਖੀ ਬੰਬ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਵਿਖੇ ਚੋਣ ਪ੍ਰਚਾਰ ਲਈ ਆਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ 'ਤੇ ਤਿੱਖਾ ਹਮਲਾ ਕੀਤਾ ਹੈ। ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਲਾਉਂਦੇ ਹੋਏ ਸੁੁਖਬੀਰ ਬਾਦਲ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਹੁਣ ਖੇਡ ਖਤਮ ਹੋ ਗਈ ਹੈ, ਜਦਕਿ ਕੇਜਰੀਵਾਲ ਨੂੰ ਪੰਜਾਬ ਬਾਰੇ ਕੁੱਝ ਨਹੀਂ ਪਤਾ

NRI Post Desk · 1746 ਦਿਨ ਪਹਿਲਾਂ · ਅੱਪਡੇਟ 1746 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁਖਬੀਰ ਬਾਦਲ ਦਾ ਕਾਂਗਰਸ ਪਾਰਟੀ ਤੇ ਵੱਡਾ ਹਮਲਾ: ਨਵਜੋਤ ਸਿੱਧੂ ਨੂੰ ਦੱਸਿਆ ਮਨੁੱਖੀ ਬੰਬ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਵਿਖੇ ਚੋਣ ਪ੍ਰਚਾਰ ਲਈ ਆਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ 'ਤੇ ਤਿੱਖਾ ਹਮਲਾ ਕੀਤਾ ਹੈ। ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਲਾਉਂਦੇ ਹੋਏ ਸੁੁਖਬੀਰ ਬਾਦਲ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਹੁਣ ਖੇਡ ਖਤਮ ਹੋ ਗਈ ਹੈ, ਜਦਕਿ ਕੇਜਰੀਵਾਲ ਨੂੰ ਪੰਜਾਬ ਬਾਰੇ ਕੁੱਝ ਨਹੀਂ ਪਤਾ ਕਿਉਂਕਿ ਉਹ ਇਥੋਂ ਦਾ ਜੰਮਪਲ ਨਹੀਂ ਹੈ ਤੇ ਉਹ ਪੰਜਾਬ ਦਾ ਕੁੱਝ ਨਹੀਂ ਸੰਵਾਰ ਸਕਦਾ।

ਸੰਬੰਧਿਤ ਖ਼ਬਰਾਂ

ਸੁਖਬੀਰ ਬਾਦਲ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਖੇਡ ਖਤਮ ਹੋ ਗਈ ਹੈ, ਉਹ ਦੋਵਾਂ ਥਾਵਾਂ ਤੋਂ ਹਾਰ ਗਏ ਹਨ ਅਤੇ ਨਾਲ ਹੀ ਕਿਹਾ ਕਿ ਕੇਜਰੀਵਾਲ ਪੰਜਾਬ ਵਿਚ ਪੈਦਾ ਨਹੀਂ ਹੋਇਆ, ਉਸ ਨੂੰ ਪੰਜਾਬ ਬਾਰੇ ਕੁਝ ਨਹੀਂ ਪਤਾ, ਨਵਜੋਤ ਸਿੰਘ ਸਿੱਧੂ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਨਵਜੋਤ ਇਕ ਮਨੁੱਖੀ ਬੰਬ ਹੈ, ਉਹ ਕਾਂਗਰਸ ਨੂੰ ਖਤਮ ਕਰ ਦੇਵੇਗਾ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!