|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਸੁਖਬੀਰ ਬਾਦਲ ਦੇ ਵਿਗੜੇ ਬੋਲ਼; ਚੰਨੀ, ਜਾਖੜ ਤੇ ਸਿੱਧੂ ਨੂੰ ਕਿਹਾ "ਬਾਂਦਰ"...

ਨਿਊਜ਼ ਡੈਸਕ (ਜਸਕਮਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ 'ਚ ਈਡੀ ਦੇ ਛਾਪੇ ਦੌਰਾਨ ਬਰਾਮਦ ਹੋਈ ਕਰੋੜਾਂ ਦੀ ਰਕਮ ਦੇ ਮਾਮਲੇ ਵਿੱਚ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਹ ਅੰਮ੍ਰਿਤਸਰ ਵਿਖੇ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਥੇ ਉਨ੍ਹਾਂ ਕਾਂਗਰਸੀ ਆਗੂਆਂ ਖਿਲਾਫ ਕਾਫੀ ਤਿ

NRI Post Desk · 1772 ਦਿਨ ਪਹਿਲਾਂ · ਅੱਪਡੇਟ 1772 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁਖਬੀਰ ਬਾਦਲ ਦੇ ਵਿਗੜੇ ਬੋਲ਼; ਚੰਨੀ, ਜਾਖੜ ਤੇ ਸਿੱਧੂ ਨੂੰ ਕਿਹਾ "ਬਾਂਦਰ"...
📷 NRI Post Desk

ਨਿਊਜ਼ ਡੈਸਕ (ਜਸਕਮਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ 'ਚ ਈਡੀ ਦੇ ਛਾਪੇ ਦੌਰਾਨ ਬਰਾਮਦ ਹੋਈ ਕਰੋੜਾਂ ਦੀ ਰਕਮ ਦੇ ਮਾਮਲੇ ਵਿੱਚ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਹ ਅੰਮ੍ਰਿਤਸਰ ਵਿਖੇ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਥੇ ਉਨ੍ਹਾਂ ਕਾਂਗਰਸੀ ਆਗੂਆਂ ਖਿਲਾਫ ਕਾਫੀ ਤਿੱਖੀ ਸ਼ਬਦਾਵਲੀ ਦੀ ਵਰਤੋਂ ਕੀਤੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਇਸ ਮਾਮਲੇ ਵਿੱਚ ਕਾਂਗਰਸ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ ਕਿਹਾ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰ ਈਡੀ ਵੱਲੋਂ ਛਾਪੇ ਦੌਰਾਨ ਕਰੋੜਾਂ ਰੁਪਏ ਮਿਲੇ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਮਾਈਨਿੰਗ ਮਾਫੀਆ ਚੰਨੀ ਹੈ।

ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਅੱਜ ਫਲੈਕਸ ਬੋਰਡ ਦੇਖੇ ਹਨ ਤੇ ਇਨ੍ਹਾਂ ਬੋਰਡਾਂ 'ਤੇ ਲੱਗੀਆਂ ਸੁਨੀਲ ਜਾਖੜ, ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਦੀਆਂ ਇਕੱਠੀਆਂ ਫੋਟੋਆਂ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਗਾਂਧੀ ਦੇ ਤਿੰਨ ਬਾਂਦਰ ਹੁੰਦੇ ਹਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!