|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਖਬੀਰ ਨੇ ਕਿਹਾ : ਅਕਾਲੀ ਦਲ ਨੂੰ 80, ਆਪ ਨੂੰ 10 ਸੀਟਾਂ ਤੇ ਕਾਂਗਰਸ-ਭਾਜਪਾ ਦਾ ਸਫਾਇਆ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਾਵੇਗਾ। ਸੁਖਬੀਰ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ 80 ਤੋਂ ਵੱਧ ਸੀਟਾਂ ਮਿਲਣਗੀਆਂ। ਆਮ ਆਦਮੀ ਪਾਰਟੀ ਨੂੰ ਇਸ ਵਾਰ 10 ਸੀਟਾਂ ਵੀ ਨਹੀਂ ਮਿਲਣੀਆਂ। ਕਾਂਗਰਸ ਦਾ ਸਫਾਇਆ ਹੋ ਗਿਆ ਹੈ ਤੇ ਭਾਜਪਾ ਨੂੰ ਇਸ ਵਾਰ ਇਕ ਸੀਟ ਵੀ ਨਹ

NRI Post Desk · 1741 ਦਿਨ ਪਹਿਲਾਂ · ਅੱਪਡੇਟ 1741 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁਖਬੀਰ ਨੇ ਕਿਹਾ : ਅਕਾਲੀ ਦਲ ਨੂੰ 80, ਆਪ ਨੂੰ 10 ਸੀਟਾਂ ਤੇ ਕਾਂਗਰਸ-ਭਾਜਪਾ ਦਾ ਸਫਾਇਆ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਾਵੇਗਾ। ਸੁਖਬੀਰ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ 80 ਤੋਂ ਵੱਧ ਸੀਟਾਂ ਮਿਲਣਗੀਆਂ। ਆਮ ਆਦਮੀ ਪਾਰਟੀ ਨੂੰ ਇਸ ਵਾਰ 10 ਸੀਟਾਂ ਵੀ ਨਹੀਂ ਮਿਲਣੀਆਂ। ਕਾਂਗਰਸ ਦਾ ਸਫਾਇਆ ਹੋ ਗਿਆ ਹੈ ਤੇ ਭਾਜਪਾ ਨੂੰ ਇਸ ਵਾਰ ਇਕ ਸੀਟ ਵੀ ਨਹੀਂ ਮਿਲੇਗੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ 2012 ਤੋਂ 2017 ਤੱਕ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਵੇਲੇ ਲੋਕਾਂ ਲਈ ਸ਼ਗਨ ਸਕੀਮ, ਆਟਾ ਦਾਲ ਯੋਜਨਾ, ਸੇਵਾ ਕੇਂਦਰ, ਪੈਨਸ਼ਨ ਸਕੀਮ, ਆਰਓ ਪਲਾਂਟ ਆਦਿ ਵਰਗੀਆਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ, ਜਿਨ੍ਹਾਂ ਨੂੰ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ। ਉਨ੍ਹਾਂ ਦੀ ਸਰਕਾਰ ਬਣਦੇ ਹੀ ਇਹ ਸਕੀਮਾਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!