|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡੀ ਖਬਰ - ਸੁਖਪਾਲ ਖਹਿਰਾ ਬਠਿੰਡਾ ਤੋਂ ਲੜਣਗੇ ਲੋਕਸਭਾ ਚੋਣ

ਮੋਗਾ , 16 ਮਾਰਚ ( NRI MEDIA )

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੋਗਾ , 16 ਮਾਰਚ ( NRI MEDIA )

ਸੰਬੰਧਿਤ ਖ਼ਬਰਾਂ

ਪੰਜਾਬ ਵਿੱਚ ਲੋਕਸਭਾ ਚੋਣਾਂ ਆਉਂਦੇ ਹੀ ਸਾਰੀਆਂ ਪਾਰਟੀਆਂ ਇਕ ਦੂਜੇ ਨਾਲ ਗਠਜੋੜ ਬਣਾਉਣ , ਨਵੀਆਂ ਪਾਰਟੀਆਂ ਬਣਾਉਣ ਅਤੇ ਆਪਣੇ ਵਿਰੋਧੀਆਂ ਨੂੰ ਕਮਜ਼ੋਰ ਕਰਨ ਵਿੱਚ ਲੱਗਾ ਹੋਇਆ ਹੈ , ਹੁਣ ਪੰਜਾਬੀ ਏਕਤਾ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਵੱਡੀ ਘੋਸ਼ਣਾ ਕਰ ਦਿੱਤੀ ਹੈ , ਸੁਖਪਾਲ ਖਹਿਰਾ ਦੀ ਮਜੂਦਗੀ ਵਿੱਚ ਪਟਿਆਲਾ ਤੋਂ ਸਾਂਸਦ ਡਾ . ਧਰਮਵੀਰ ਗਾਂਧੀ ਨੇ ਇਹ ਐਲਾਨ ਕੀਤਾ ਹੈ ਕਿ ਉਹ ਬਠਿੰਡਾ ਤੋਂ ਲੋਕਸਭਾ ਚੋਣ ਲੜਨਗੇ |

ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਬਠਿੰਡਾ ਤੋਂ ਚੋਣ ਲੜਨ ਤੇ ਖੁਸ਼ੀ ਪ੍ਰਗਟ ਕੀਤੀ ਅਤੇ ਆਪਣੇ ਵਿਰੋਧੀਆਂ ਉੱਤੇ ਨਿਸ਼ਾਨੇ ਸਾਧੇ , ਇਸ ਦੌਰਾਨ ਖਹਿਰਾ ਨੇ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਉੱਤੇ ਪੰਜਾਬ ਨੂੰ ਕਮਜ਼ੋਰ ਕਰਨ ਦੇ ਦੋਸ਼ ਲਾਏ , ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਦਲਾਂ ਨੇ ਪੰਜਾਬ ਨੂੰ ਕਮਜ਼ੋਰ ਕੀਤਾ ਹੈ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!