|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਾਈਕੋਰਟ ਵੱਲੋਂ ਜਲਦ ਸੁਣਵਾਈ ਤੋਂ ਇਨਕਾਰ ਸੁਮੇਧ ਸੈਣੀ ਨੂੰ ਵੱਡਾ ਝਟਕਾ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਉਸ ਸਮੇਂ ਝਟਕਾ ਲੱਗਾ, ਜਦੋਂ ਅਦਾਲਤ ਨੇ 9 ਸਤੰਬਰ ਦੀ ਬਜਾਏ ਅੱਜ ਸੁਣਵਾਈ ਕਰਨ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ।ਸੁਮੇਧ ਸੈਣੀ ਵੱਲੋਂ ਅਦਾਲਤ ਨੂੰ ਪੈੱਨ ਡਰਾਈਵ ਸੌਂਪ ਕੇ ਵਿਜੀਲੈਂਸ ਅਧਿਕਾਰੀ ਤੇ ਹੋਰਨਾਂ ਖ਼ਿਲਾਫ਼ ਉਲੰਘ

NRI Post Desk · 1913 ਦਿਨ ਪਹਿਲਾਂ · ਅੱਪਡੇਟ 1913 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹਾਈਕੋਰਟ ਵੱਲੋਂ ਜਲਦ ਸੁਣਵਾਈ ਤੋਂ ਇਨਕਾਰ ਸੁਮੇਧ ਸੈਣੀ ਨੂੰ ਵੱਡਾ ਝਟਕਾ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਉਸ ਸਮੇਂ ਝਟਕਾ ਲੱਗਾ, ਜਦੋਂ ਅਦਾਲਤ ਨੇ 9 ਸਤੰਬਰ ਦੀ ਬਜਾਏ ਅੱਜ ਸੁਣਵਾਈ ਕਰਨ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ।ਸੁਮੇਧ ਸੈਣੀ ਵੱਲੋਂ ਅਦਾਲਤ ਨੂੰ ਪੈੱਨ ਡਰਾਈਵ ਸੌਂਪ ਕੇ ਵਿਜੀਲੈਂਸ ਅਧਿਕਾਰੀ ਤੇ ਹੋਰਨਾਂ ਖ਼ਿਲਾਫ਼ ਉਲੰਘਣਾ ਦੀ ਕਾਰਵਾਈ ਦੀ ਮੰਗ ਨੂੰ ਵੀ ਖਾਰਿਜ ਕਰ ਦਿੱਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਹਾਈਕੋਰਟ ਨੇ ਸੁਮੇਧ ਸੈਣੀ ਸੈਣੀ ਦੇ ਮਾਮਲੇ ਸਬੰਧੀ 9 ਸਤੰਬਰ ਨੂੰ ਤੈਅ ਤਾਰੀਖ਼ 'ਤੇ ਹੀ ਸੁਣਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ ਅਤੇ ਕਿਹਾ ਹੈ ਕਿ ਮਾਮਲੇ 'ਚ ਜਲਦੀ ਸੁਣਵਾਈ ਦੀ ਲੋੜ ਨਹੀਂ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!