|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਭੋਲੇ ਸ਼ੰਕਰ ਦੀ ਤਸਵੀਰ 'ਤੇ ਜੁੱਤੇ ਲੈ ਕੇ ਬੈਠੇ ਸੰਨੀ ਦਿਓਲ

ਗੁਰਦਾਸਪੁਰ (ਵਿਕਰਮ ਸਹਿਜਪਾਲ) : ਬਟਾਲਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਆਪਣੇ ਸਮਰਥਕਾਂ ਨਾਲ ਸੰਨੀ ਦਿਓਲ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ ਲਈ ਪਹੁੰਚੇ ਥਾਣਾ ਬਟਾਲਾ। ਸੇਖੜੀ ਨੇ ਕਿਹਾ ਕਿ ਬੀਤੇ ਦਿਨ ਸੰਨੀ ਦਿਓਲ ਨੇ ਆਪਣੇ ਰੋਡ ਸ਼ੋਅ ਦੌਰਾਨ ਹਿੰਦੂ ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਗੁਰਦਾਸਪੁਰ (ਵਿਕਰਮ ਸਹਿਜਪਾਲ) : ਬਟਾਲਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਆਪਣੇ ਸਮਰਥਕਾਂ ਨਾਲ ਸੰਨੀ ਦਿਓਲ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ ਲਈ ਪਹੁੰਚੇ ਥਾਣਾ ਬਟਾਲਾ। ਸੇਖੜੀ ਨੇ ਕਿਹਾ ਕਿ ਬੀਤੇ ਦਿਨ ਸੰਨੀ ਦਿਓਲ ਨੇ ਆਪਣੇ ਰੋਡ ਸ਼ੋਅ ਦੌਰਾਨ ਹਿੰਦੂ ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਸੰਬੰਧਿਤ ਖ਼ਬਰਾਂ

ਰੋਡ ਸ਼ੋਅ ਦੌਰਾਨ ਸੰਨੀ ਜਿਸ ਗੱਡੀ 'ਤੇ ਚੜੇ ਸਨ, ਉਸ ਉੱਤੇ ਭੋਲੇ ਸ਼ੰਕਰ ਦੀ ਲੱਗੀ ਤਸਵੀਰ 'ਤੇ ਜੁੱਤੇ ਲੈ ਕੇ ਬੈਠੇ ਰਹੇ ਸਨ। ਇਸ ਦੇ ਨਾਲ ਹੀ ਰੋਡ ਸ਼ੋਅ ਸ਼ੁਰੂ ਕਰਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਮੱਥਾ ਟੇਕਣ 'ਤੇ ਮਿਲੇ ਸਿਰਪਾਓ ਨੂੰ ਵੀ ਪੈਰਾਂ 'ਚ ਰੱਖ ਕੇ ਉਸ ਦੀ ਬੇਅਦਬੀ ਕੀਤੀ। ਥਾਣੇ ਪਹੁੰਚਣ ਤੋਂ ਪਹਿਲਾਂ ਬਟਾਲਾ ਦੇ ਨਹਿਰੂ ਗੇਟ ਸਾਹਮਣੇ ਸੰਨੀ ਦਿਓਲ ਦਾ ਪੁਤਲਾ ਵੀ ਸਾੜਿਆ ਗਿਆ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!