|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IPL T20 : ਰਾਜਸਥਾਨ ਦਾ ਹੈਦਰਾਬਾਦ ਨੂੰ 199 ਦੌੜਾਂ ਦਾ ਟੀਚਾ

ਹੈਦਰਾਬਾਦ (ਵਿਕਰਮ ਸਹਿਜਪਾਲ) : ਆਈ.ਪੀ.ਐੱਲ. ਸੀਜ਼ਨ-12 ਦਾ ਰਾਜੀਵ ਗਾਂਧੀ ਕੌਮਾਂਤਰੀ ਸਟੇਡੀਅਮ 'ਚ ਰਾਜਸਥਾਨ ਰਾਇਲਜ਼ ਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਖੇਡਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਰਾਜਸਥਾਨ ਨੇ ਹੈਦਰਾਬਾਦ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਹੈਦਰਾਬਾਦ (ਵਿਕਰਮ ਸਹਿਜਪਾਲ) : ਆਈ.ਪੀ.ਐੱਲ. ਸੀਜ਼ਨ-12 ਦਾ ਰਾਜੀਵ ਗਾਂਧੀ ਕੌਮਾਂਤਰੀ ਸਟੇਡੀਅਮ 'ਚ ਰਾਜਸਥਾਨ ਰਾਇਲਜ਼ ਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਖੇਡਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਰਾਜਸਥਾਨ ਨੇ ਹੈਦਰਾਬਾਦ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।

ਸੰਬੰਧਿਤ ਖ਼ਬਰਾਂ

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਰਾਇਲਜ਼ ਨੇ ਹੈਦਰਾਬਾਦ ਨੂੰ 199 ਦੌੜਾਂ ਦਾ ਟੀਚਾ ਦਿੱਤਾ। ਰਾਜਸਥਾਨ ਟੀਮ ਦੇ ਕਪਤਾਨ ਅਜਿੰਕਯ ਰਹਾਣੇ ਨੇ ਸ਼ਾਨਦਾਰ ਪਾਰੀ ਖੇਡਦਿਆ ਹੋਇਆ 70 ਦੌੜਾਂ ਬਣਾਈਆਂ ਤੇ ਸੰਜੂ ਨੇ ਵੀ ਧਮਾਕੇਦਾਰ ਪਾਰੀ ਖੇਡਦਿਆ ਹੋਇਆ 102 ਦੌੜਾਂ ਦਾ ਯੋਗਦਾਨ ਦਿੱਤਾ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!