|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

1984 ਸਿੱਖ ਕਤਲੇਆਮ : ਸੁਪਰੀਮ ਕੋਰਟ ਨੇ 15 ਨੂੰ ਕੀਤਾ ਬਰੀ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਸਾਲ 1984 'ਚ ਦਿੱਲੀ ਦੇ ਤ੍ਰਿਲੋਕਪੁਰੀ ‘ਚ ਹੋਏ ਸਿੱਖ ਕਤਲੇਆਮ ਮਾਮਲੇ ‘ਚ ਦੰਗਾ ਅਤੇ ਅੱਗਜਨੀ ਲਈ ਹਾਈ ਕੋਰਟ ਵੱਲੋਂ ਦੋਸ਼ੀ ਠਹਿਰਾਏ 15 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਬਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।ਸੁਪਰੀਮ ਕੋਰਟ ਨੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਪੁਖ਼ਤਾ ਸਬੂਤ ਨਾ ਹੋਣ ਦਾ ਹਵਾਲਾ ਦਿੱਤਾ ਹੈ ਜਦਕਿ ਦਿੱਲੀ ਹਾਈਕੋਰਟ ਨੇ ਇਸ ਸਾਲ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਸਾਲ 1984 'ਚ ਦਿੱਲੀ ਦੇ ਤ੍ਰਿਲੋਕਪੁਰੀ ‘ਚ ਹੋਏ ਸਿੱਖ ਕਤਲੇਆਮ ਮਾਮਲੇ ‘ਚ ਦੰਗਾ ਅਤੇ ਅੱਗਜਨੀ ਲਈ ਹਾਈ ਕੋਰਟ ਵੱਲੋਂ ਦੋਸ਼ੀ ਠਹਿਰਾਏ 15 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਬਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।ਸੁਪਰੀਮ ਕੋਰਟ ਨੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਪੁਖ਼ਤਾ ਸਬੂਤ ਨਾ ਹੋਣ ਦਾ ਹਵਾਲਾ ਦਿੱਤਾ ਹੈ ਜਦਕਿ ਦਿੱਲੀ ਹਾਈਕੋਰਟ ਨੇ ਇਸ ਸਾਲ ਨਵੰਬਰ ਵਿੱਚ ਸਜ਼ਾ ਨੂੰ ਬਰਕਰਾਰ ਰੱਖਿਆ ਸੀ।

ਸੰਬੰਧਿਤ ਖ਼ਬਰਾਂ

ਜਾਣਕਾਰੀ ਮੁਤਾਬਕ ਬਰੀ ਕੀਤੇ ਵਿਅਕਤੀਆਂ ਵਿੱਚ ਵੇਦ ਪ੍ਰਕਾਸ਼, ਬ੍ਰਹਮਾ ਸਿੰਘ, ਤਾਰਾਚੰਦ, ਗਨਸ਼ੇਨ, ਸੁਰਿੰਦਰ ਸਿੰਘ, ਰਾਮ ਸ਼੍ਰੋਮਣੀ, ਸੁੱਬਾਰ ਸਿੰਘ, ਸੁਰਿੰਦਰ ਮੂਰਤੀ ਦੇ ਨਾਂਅ ਸ਼ਾਮਲ ਹਨ।ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨੂੰ ਵੱਡਾ ਝਟਕਾ ਦੱਸਦਿਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਨੇ ਕਿਹਾ ਕਿ ਉਹ ਇਸ ਫ਼ੈਸਲੇ ਵਿਰੁੱਧ ਅਪੀਲ ਕਰਨਗੇ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!