|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਪਰੀਮ ਕੋਰਟ ਦਾ ਫੈਸਲਾ PM Cares Fund ਦੇ ਉਤੇ

ਪੀਐਮ ਕੇਅਰਜ਼ ਫੰਡ 'ਚ ਜਮ੍ਹਾਂ ਪੈਸਾ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਇਸ ਨੂੰ ਲੈ ਕੇ ਦਾਇਰ ਪਟੀਸ਼ਨ ਨੂੰ ਖਾਰਜ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਨਵੇਂ ਰਾਸ਼ਟਰੀ ਆਫਤ ਯੋਜਨਾ ਦੀ ਕੋਈ ਲੋੜ ਨਹੀਂ। ਕੋਰਟ ਨੇ ਸੁਣਵਾਈ ਤੋਂ ਬਾਅਦ ਪੀਐਮ ਕੇਅਰਜ਼ ਫੰਡ ਦੇ ਪੈਸੇ ਨੂੰ ਰਾਸ਼ਟਰੀ ਆਫਤ ਰਾਹਤ ਫੰਡ 'ਚ ਟ੍ਰਾਂਸਫਰ ਕਰਨ ਜਾਂ ਮੁੜ ਜਮ੍ਹਾਂ ਕਰਨ ਦੇ ਹ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਪੀਐਮ ਕੇਅਰਜ਼ ਫੰਡ 'ਚ ਜਮ੍ਹਾਂ ਪੈਸਾ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਇਸ ਨੂੰ ਲੈ ਕੇ ਦਾਇਰ ਪਟੀਸ਼ਨ ਨੂੰ ਖਾਰਜ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਨਵੇਂ ਰਾਸ਼ਟਰੀ ਆਫਤ ਯੋਜਨਾ ਦੀ ਕੋਈ ਲੋੜ ਨਹੀਂ। ਕੋਰਟ ਨੇ ਸੁਣਵਾਈ ਤੋਂ ਬਾਅਦ ਪੀਐਮ ਕੇਅਰਜ਼ ਫੰਡ ਦੇ ਪੈਸੇ ਨੂੰ ਰਾਸ਼ਟਰੀ ਆਫਤ ਰਾਹਤ ਫੰਡ 'ਚ ਟ੍ਰਾਂਸਫਰ ਕਰਨ ਜਾਂ ਮੁੜ ਜਮ੍ਹਾਂ ਕਰਨ ਦੇ ਹੁਕਮ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ।

ਸੰਬੰਧਿਤ ਖ਼ਬਰਾਂ

ਮੋਦੀ ਦੇ ਐਲਾਨ ਤੋਂ ਬਾਅਦ ਦੇਸ਼ ਦੇ ਲੋਕਾਂ ਨੇ ਪੈਸਾ ਪੀਐਮ ਕੇਅਰਜ਼ ਫੰਡ 'ਚ ਦਾਨ ਕੀਤਾ ਸੀ।ਉਧਰ ਸਰਕਾਰ ਨੇ ਜਮ੍ਹਾਂ ਪੈਸਿਆਂ ਨਾਲ ਦੇਸ਼ ਦੇ ਹਸਪਤਾਲਾਂ ਨੂੰ ਵੈਂਟੀਲੇਟਰ, ਪੀਪੀਪੀ ਕਿੱਟ, ਐਨ-95 ਮਾਸਕ ਵੰਡੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!