|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਪਰੀਮ ਕੋਰਟ ਵੱਲੋਂ ਸਿਮਰਜੀਤ ਬੈਂਸ ਨੂੰ ਰਾਹਤ; 3 ਫਰਵਰੀ ਤਕ ਗ੍ਰਿਫਤਾਰੀ 'ਤੇ ਰੋਕ

ਨਿਊਜ਼ ਡੈਸਕ (ਜਸਕਮਲ) : ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਨੂੰ 3 ਫਰਵਰੀ ਤਕ ਗ੍ਰਿਫ਼ਤਾਰ ਨਾ ਕਰੇ। ਬੈਂਸ ਖਿਲਾਫ਼ ਜਬਰ-ਜਨਾਹ ਮਾਮਲੇ 'ਚ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਉਂਝ ਅਦਾਲਤ ਇਸ ਪੱਖ 'ਚ ਸੀ ਕਿ ਮੁਲਜ਼ਮ ਵਿਧਾਇਕ ਨੂੰ 23 ਫਰਵਰੀ ਤਕ ਗ੍ਰਿਫ਼ਤਾਰ ਨਾ ਕੀਤਾ ਜਾਵੇ ਤਾਂ ਜੋ ਉਹ ਚੋਣ ਲ

NRI Post Desk · 1759 ਦਿਨ ਪਹਿਲਾਂ · ਅੱਪਡੇਟ 1759 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁਪਰੀਮ ਕੋਰਟ ਵੱਲੋਂ ਸਿਮਰਜੀਤ ਬੈਂਸ ਨੂੰ ਰਾਹਤ; 3 ਫਰਵਰੀ ਤਕ ਗ੍ਰਿਫਤਾਰੀ 'ਤੇ ਰੋਕ
📷 NRI Post Desk

ਨਿਊਜ਼ ਡੈਸਕ (ਜਸਕਮਲ) : ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਨੂੰ 3 ਫਰਵਰੀ ਤਕ ਗ੍ਰਿਫ਼ਤਾਰ ਨਾ ਕਰੇ। ਬੈਂਸ ਖਿਲਾਫ਼ ਜਬਰ-ਜਨਾਹ ਮਾਮਲੇ 'ਚ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਉਂਝ ਅਦਾਲਤ ਇਸ ਪੱਖ 'ਚ ਸੀ ਕਿ ਮੁਲਜ਼ਮ ਵਿਧਾਇਕ ਨੂੰ 23 ਫਰਵਰੀ ਤਕ ਗ੍ਰਿਫ਼ਤਾਰ ਨਾ ਕੀਤਾ ਜਾਵੇ ਤਾਂ ਜੋ ਉਹ ਚੋਣ ਲੜ ਸਕੇ ਪਰ ਪੀੜਤਾ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ।

ਸੰਬੰਧਿਤ ਖ਼ਬਰਾਂ

ਉਪਰੋਕਤ ਹੁਕਮ ਚੀਫ ਜਸਟਿਸ ਐਨਵੀ ਰਾਮੰਨਾ , ਜਸਟਿਸ ਏਐੱਸ ਬੋਪੰਨਾ ਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਦਿੱਤੇ। ਪੀੜਤਾ ਦੇ ਵਕੀਲ ਨੇ ਮੁਲਜ਼ਮ ਨੂੰ ਰਾਹਤ ਦੇਣ ਦਾ ਇਹ ਕਹਿੰਦਿਆਂ ਵਿਰੋਧ ਕੀਤਾ ਕਿ ਉਸ ਖ਼ਿਲਾਫ਼ ਚਾਰ ਅਪਰਾਧਕ ਮਾਮਲੇ ਦਰਜ ਹਨ ਤੇ ਇਹ ਕੇਸ ਸਿਆਸੀ ਬਦਲਾਖੋਰੀ ਨਾਲ ਸਬੰਧਤ ਨਹੀਂ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!