|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

1984 ਸਿੱਖ ਦੰਗਿਆਂ ਦੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਤੇ ਸੁੁਪਰੀਮ ਕੋਰਟ ਵਲੋਂ ਸੁਣਵਾਈ

ਦਿੱਲੀ,(ਦੇਵ ਇੰਦਰਜੀਤ) :ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੈਂਚ ਕੁਮਾਰ ਦਾਇਰ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰੇਗੀ। ਇਸ ਬੈਂਚ ਵਿੱਚ ਚੀਫ ਜਸਟਿਸ ਆਫ਼ ਇੰਡੀਆ (ਸੀਜੇਆਈ) ਸ਼ਰਦ ਅਰਵਿੰਦ ਬੋਬੜੇ, ਜਸਟਿਸ ਏਐਸ ਬੋਪੰਨਾ ਅਤੇ ਵੀ. ਰਾਮਸੂਬ੍ਰਾਮਣਿਯਮ ਹੋਣਗੇ।ਕੁਮਾਰ ਨੇ ਆਪਣੀ ਜ਼ਮਾਨਤ ਅਰਜ਼ੀ ਵਿੱਚ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਸੀ ਕਿ ਉਹ ਦਸੰਬਰ 2018 ਤੋਂ ਜੇਲ੍ਹ ਵਿੱਚ ਹ

NRI Post Desk · 2079 ਦਿਨ ਪਹਿਲਾਂ · ਅੱਪਡੇਟ 2079 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
1984 ਸਿੱਖ ਦੰਗਿਆਂ ਦੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਤੇ ਸੁੁਪਰੀਮ ਕੋਰਟ ਵਲੋਂ ਸੁਣਵਾਈ
📷 NRI Post Desk

ਦਿੱਲੀ,(ਦੇਵ ਇੰਦਰਜੀਤ) :ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੈਂਚ ਕੁਮਾਰ ਦਾਇਰ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰੇਗੀ। ਇਸ ਬੈਂਚ ਵਿੱਚ ਚੀਫ ਜਸਟਿਸ ਆਫ਼ ਇੰਡੀਆ (ਸੀਜੇਆਈ) ਸ਼ਰਦ ਅਰਵਿੰਦ ਬੋਬੜੇ, ਜਸਟਿਸ ਏਐਸ ਬੋਪੰਨਾ ਅਤੇ ਵੀ. ਰਾਮਸੂਬ੍ਰਾਮਣਿਯਮ ਹੋਣਗੇ।ਕੁਮਾਰ ਨੇ ਆਪਣੀ ਜ਼ਮਾਨਤ ਅਰਜ਼ੀ ਵਿੱਚ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਸੀ ਕਿ ਉਹ ਦਸੰਬਰ 2018 ਤੋਂ ਜੇਲ੍ਹ ਵਿੱਚ ਹਨ ਅਤੇ ਉਸ ਸਮੇਂ ਤੋਂ ਉਨ੍ਹਾਂ ਦਾ ਭਾਰ ਤਕਰੀਬਨ 8-10 ਕਿਲੋਗ੍ਰਾਮ ਘੱਟ ਗਿਆ ਹੈ।

ਸੰਬੰਧਿਤ ਖ਼ਬਰਾਂ

1984 ਦੇ ਸਿੱਖ ਕਤਲੇਆਮ ਦੌਰਾਨ, ਦਿੱਲੀ ਦੇ ਰਾਜ ਨਗਰ ਵਿੱਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਕੁਮਾਰ ਨੂੰ 17 ਦਸੰਬਰ, 2018 ਨੂੰ, ਇੱਕ ਦਿੱਲੀ ਦੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!