|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਪਰੀਮ ਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫੀ 'ਤੇ ਫੈਸਲਾ 30 ਅਪ੍ਰੈਲ ਤੱਕ ਲੈਣ ਦੇ ਹੁਕਮ

ਨਿਊਜ਼ ਡੈਸਕ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫੀ ਦੇਣ ਬਾਰੇ 30 ਅਪ੍ਰੈਲ ਤੱਕ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਉਸ ਸਮੇਂ ਤੱਕ ਫੈਸਲਾ ਨਾ ਲਿਆ ਗਿਆ ਤਾਂ ਕੇਂਦਰੀ ਗ੍ਰਹਿ ਸਕੱਤਰ ਨੂੰ ਅਗਲੀ ਤਰੀਕ (2 ਮਈ) ਨੂੰ

NRI Post Desk · 1706 ਦਿਨ ਪਹਿਲਾਂ · ਅੱਪਡੇਟ 1706 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁਪਰੀਮ ਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫੀ 'ਤੇ ਫੈਸਲਾ 30 ਅਪ੍ਰੈਲ ਤੱਕ ਲੈਣ ਦੇ ਹੁਕਮ
📷 NRI Post Desk

ਨਿਊਜ਼ ਡੈਸਕ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫੀ ਦੇਣ ਬਾਰੇ 30 ਅਪ੍ਰੈਲ ਤੱਕ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਉਸ ਸਮੇਂ ਤੱਕ ਫੈਸਲਾ ਨਾ ਲਿਆ ਗਿਆ ਤਾਂ ਕੇਂਦਰੀ ਗ੍ਰਹਿ ਸਕੱਤਰ ਨੂੰ ਅਗਲੀ ਤਰੀਕ (2 ਮਈ) ਨੂੰ ਨਿੱਜੀ ਤੌਰ 'ਤੇ ਪੇਸ਼ ਹੋਣਾ ਪਵੇਗਾ।

ਸੰਬੰਧਿਤ ਖ਼ਬਰਾਂ

ਸੁਪਰੀਮ ਕੋਰਟ ਨੇ ਇਹ ਹੁਕਮ ਰਾਜੋਆਣਾ ਦੀ ਪਟੀਸ਼ਨ 'ਤੇ ਦਿੱਤਾ ਹੈ। ਰਾਜੋਆਣਾ ਨੇ ਦੋ ਸਾਲ ਪਹਿਲਾਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਤੰਬਰ 2019 ਦੇ ਫੈਸਲੇ ਨੂੰ ਲਾਗੂ ਕਰਨ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!