|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਸਰਕਾਰ ਨੇ BSF ਨੂੰ ਵੱਧ ਅਧਿਕਾਰ ਖੇਤਰ ਦੇਣ ਖ਼ਿਲਾਫ਼ ਸੁਪਰੀਮ ਕੋਰਟ ਦਾ ਖੜਕਾਇਆ ਦਰਵਾਜ਼ਾ

ਨਿਊਜ਼ ਡੈਸਕ (ਜਸਕਮਲ) : ਕੇਂਦਰ ਸਰਕਾਰ ਵੱਲੋਂ ਪੰਜਾਬ 'ਚ BSF ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਫੈਸਲੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਤਰਕ ਦਿੱਤਾ ਹੈ ਕਿ ਭੂਗੋਲਿਕ ਤੌਰ ’ਤੇ ਪੰਜਾਬ ਇਕ ਛੋਟਾ ਸੂਬਾ ਹੈ ਪਰ ਇਸ ਦਾ ਇਤਿਹਾਸ ਬਹੁਤ ਮਹੱਤਵਪੂਰਨ

NRI Post Desk · 1810 ਦਿਨ ਪਹਿਲਾਂ · ਅੱਪਡੇਟ 1810 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਸਰਕਾਰ ਨੇ BSF ਨੂੰ ਵੱਧ ਅਧਿਕਾਰ ਖੇਤਰ ਦੇਣ ਖ਼ਿਲਾਫ਼ ਸੁਪਰੀਮ ਕੋਰਟ ਦਾ ਖੜਕਾਇਆ ਦਰਵਾਜ਼ਾ
📷 NRI Post Desk

ਨਿਊਜ਼ ਡੈਸਕ (ਜਸਕਮਲ) : ਕੇਂਦਰ ਸਰਕਾਰ ਵੱਲੋਂ ਪੰਜਾਬ 'ਚ BSF ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਫੈਸਲੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਤਰਕ ਦਿੱਤਾ ਹੈ ਕਿ ਭੂਗੋਲਿਕ ਤੌਰ ’ਤੇ ਪੰਜਾਬ ਇਕ ਛੋਟਾ ਸੂਬਾ ਹੈ ਪਰ ਇਸ ਦਾ ਇਤਿਹਾਸ ਬਹੁਤ ਮਹੱਤਵਪੂਰਨ ਹੈ ਤੇ ਪੰਜਾਬ 'ਚ BSF ਦਾ ਅਧਿਕਾਰ ਖੇਤਰ ਵਧਾਉਣਾ ਜਾਇਜ਼ ਨਹੀਂ ਹੈ।

ਸੰਬੰਧਿਤ ਖ਼ਬਰਾਂ

ਸਰਕਾਰ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਨ੍ਹਾਂ ਹੁਕਮਾਂ ਕਾਰਨ ਪੰਜਾਬ ਦੇ ਲੋਕਾਂ 'ਚ ਬੇਚੈਨੀ ਵਧੇਗੀ ਤੇ ਸਰਹੱਦ ਨੇੜਲੇ ਕਿਸਾਨਾਂ ਨੂੰ ਖੇਤੀ 'ਚ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!