|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਸਰੀ ਵਿਚ ਜੱਲਿਆਂਵਾਲਾ ਬਾਗ ਗੋਲੀਕਾਂਡ 'ਚ ਸ਼ਹੀਦ ਹੋਏ ਲੋਕਾਂ ਨੂੰ ਕੀਤਾ ਯਾਦ

ਵੈਨਕੂਵਰ (ਦੇਵ ਇੰਦਰਜੀਤ)- ਕੈਨੇਡੀਅਨ ਮੀਡੀਆ ਨਾਲ ਸਬੰਧਤ ਇੱਕ ਚੈਨਲ ਦੇ ਪ੍ਰਬੰਧਾਂ ਹੇਠ ਸਰੀ ਦੇ ਪਾਰਕ ਵਿੱਚ ਅੰਮ੍ਰਿਤਸਰ ਦੇ ਜੱਲਿਆਂਵਾਲਾ ਬਾਗ ਵਿੱਚ 102 ਸਾਲ ਪਹਿਲਾਂ ਅੰਗਰੇਜ਼ ਹਕੂਮਤ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਲੋਕਾਂ ਨੂੰ ਯਾਦ ਕੀਤਾ ਗਿਆ। ਗੋਲੀਕਾਂਡ ਨਾਲ ਸਬੰਧਤ ਕੁਝ ਫੋਟੋਆਂ ਟਿਕਾ ਕੇ ਲੋਕਾਂ ਦੇ ਚੇਤਿਆਂ ਵਿੱਚ ਹੂ-ਬ-ਹੂ ਦ੍ਰਿਸ਼ ਉਸਾਰਨ ਦਾ ਯਤਨ ਕੀਤਾ ਗਿਆ। ਕਰੋ

NRI Post Desk · 2050 ਦਿਨ ਪਹਿਲਾਂ · ਅੱਪਡੇਟ 2050 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਰੀ ਵਿਚ ਜੱਲਿਆਂਵਾਲਾ ਬਾਗ ਗੋਲੀਕਾਂਡ 'ਚ ਸ਼ਹੀਦ ਹੋਏ ਲੋਕਾਂ ਨੂੰ ਕੀਤਾ ਯਾਦ
📷 NRI Post Desk

ਵੈਨਕੂਵਰ (ਦੇਵ ਇੰਦਰਜੀਤ)- ਕੈਨੇਡੀਅਨ ਮੀਡੀਆ ਨਾਲ ਸਬੰਧਤ ਇੱਕ ਚੈਨਲ ਦੇ ਪ੍ਰਬੰਧਾਂ ਹੇਠ ਸਰੀ ਦੇ ਪਾਰਕ ਵਿੱਚ ਅੰਮ੍ਰਿਤਸਰ ਦੇ ਜੱਲਿਆਂਵਾਲਾ ਬਾਗ ਵਿੱਚ 102 ਸਾਲ ਪਹਿਲਾਂ ਅੰਗਰੇਜ਼ ਹਕੂਮਤ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਲੋਕਾਂ ਨੂੰ ਯਾਦ ਕੀਤਾ ਗਿਆ। ਗੋਲੀਕਾਂਡ ਨਾਲ ਸਬੰਧਤ ਕੁਝ ਫੋਟੋਆਂ ਟਿਕਾ ਕੇ ਲੋਕਾਂ ਦੇ ਚੇਤਿਆਂ ਵਿੱਚ ਹੂ-ਬ-ਹੂ ਦ੍ਰਿਸ਼ ਉਸਾਰਨ ਦਾ ਯਤਨ ਕੀਤਾ ਗਿਆ। ਕਰੋਨਾ ਪਬੰਦੀਆਂ ਕਾਰਨ ਸਮਾਗਮ ’ਚ ਇਕੱਤਰ ਲੋਕਾਂ ਦੀ ਗਿਣਤੀ ਘੱਟ ਹੋਣ ਦੇ ਬਾਵਜੂਦ ਪ੍ਰਭਾਵਸ਼ਾਲੀ ਸੀ।

ਸੰਬੰਧਿਤ ਖ਼ਬਰਾਂ

ਬੁਲਾਰਿਆਂ ਨੇ ਕਿਹਾ ਕਿ ਨਿਹੱਥਿਆਂ ’ਤੇ ਗੋਲੀ ਜ਼ਾਲਮ ਤੇ ਬੁਜ਼ਦਿਲ ਲੋਕ ਹੀ ਚਲਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉੱਥੇ ਸ਼ਹੀਦੀ ਪਾਉਣ ਵਾਲੇ ਲੋਕ ਸਹੀ ਅਰਥਾਂ ਵਿੱਚ ਆਜ਼ਾਦੀ ਘੁਲਾਟੀਏ ਸਨ। ਬੁਲਾਰਿਆਂ ਨੇ ਕਿਸਾਨ ਸੰਘਰਸ਼ ਵਿੱਚ ਜਾਨ ਦੇਣ ਵਾਲੇ ਕਿਸਾਨਾਂ ਨੂੰ ਵੀ ਯਾਦ ਕੀਤਾ ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸੇ ਦੌਰਾਨ ਮਿਆਂਮਾਰ ਵਿੱਚ ਲੋਕਤੰਤਰ ਪੱਖੀਆਂ ਦੀ ਹਮਾਇਤ ਕੀਤੀ ਗਈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!