|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਫਸੀਆਂ ਭਾਰਤੀ ਮ੍ਰਿਤਕ ਦੇਹਾਂ ਸੁਸ਼ਮਾ ਨੇ ਜਤਾਈ ਨਾਰਾਜ਼ਗੀ

ਓਂਟਾਰੀਓ (ਵਿਕਰਮ ਸਹਿਜਪਾਲ) : ਕੈਨੇਡਾ 'ਚ ਦੋ ਭਾਰਤੀ ਮ੍ਰਿਤਕ ਦੇਹਾਂ ਫਸਣ 'ਤੇ ਸੁਸ਼ਮਾ ਨੇ ਭਾਰਤੀ ਹਾਈ ਕਮਿਸ਼ਨਰ ਨਾਲ ਨਾਰਾਜ਼ਗੀ ਜਤਾਈ ਹੈ। ਪਿਛਲੇ ਦਿਨੀਂ ਕੈਨੇਡਾ 'ਚ ਇਕ ਭਾਰਤੀ ਇੰਜੀਨੀਅਰ ਅਤੇ ਉਸ ਦੇ ਪੁੱਤ ਦੀ ਸਵੀਮਿੰਗ ਪੂਲ 'ਚ ਡੁੱਬ ਜਾਣ ਕਾਰਨ ਮੌਤ ਹੋ ਗਈ ਸੀ। ਇਸ ਮਗਰੋਂ ਮੀਡੀਆ ਰਿਪੋਰਟਾਂ 'ਚ ਇਹ ਗੱਲ ਸਾਹਮਣੇ ਆਈ ਸੀ ਕਿ ਪੈਸਿਆਂ ਦੀ ਕਮੀ ਕਾਰਨ ਮ੍ਰਿਤਕ ਦੇਹਾਂ ਨੂੰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (ਵਿਕਰਮ ਸਹਿਜਪਾਲ) : ਕੈਨੇਡਾ 'ਚ ਦੋ ਭਾਰਤੀ ਮ੍ਰਿਤਕ ਦੇਹਾਂ ਫਸਣ 'ਤੇ ਸੁਸ਼ਮਾ ਨੇ ਭਾਰਤੀ ਹਾਈ ਕਮਿਸ਼ਨਰ ਨਾਲ ਨਾਰਾਜ਼ਗੀ ਜਤਾਈ ਹੈ। ਪਿਛਲੇ ਦਿਨੀਂ ਕੈਨੇਡਾ 'ਚ ਇਕ ਭਾਰਤੀ ਇੰਜੀਨੀਅਰ ਅਤੇ ਉਸ ਦੇ ਪੁੱਤ ਦੀ ਸਵੀਮਿੰਗ ਪੂਲ 'ਚ ਡੁੱਬ ਜਾਣ ਕਾਰਨ ਮੌਤ ਹੋ ਗਈ ਸੀ। ਇਸ ਮਗਰੋਂ ਮੀਡੀਆ ਰਿਪੋਰਟਾਂ 'ਚ ਇਹ ਗੱਲ ਸਾਹਮਣੇ ਆਈ ਸੀ ਕਿ ਪੈਸਿਆਂ ਦੀ ਕਮੀ ਕਾਰਨ ਮ੍ਰਿਤਕ ਦੇਹਾਂ ਨੂੰ ਭਾਰਤ ਨਹੀਂ ਲਿਆਂਦਾ ਜਾ ਸਕਿਆ।

ਸੰਬੰਧਿਤ ਖ਼ਬਰਾਂ

ਵਿਦੇਸ਼ ਮੰਤਰੀ ਨੇ ਇਨ੍ਹਾਂ ਮੀਡੀਆ ਰਿਪੋਰਟਾਂ ਨੂੰ ਦੇਖਿਆ ਤੇ ਨਾਰਾਜ਼ਗੀ ਪ੍ਰਗਟਾਉਂਦਿਆਂ ਕਿਹਾ, ''ਵਿਕਾਸ ਮੈਨੂੰ ਇਹ ਪੜ੍ਹ ਕੇ ਖੁਸ਼ੀ ਨਹੀਂ ਹੋਈ।ਭਾਰਤੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਨੂੰ ਭੇਜਣ ਦੇ ਮਾਮਲੇ 'ਚ ਪੈਸਿਆਂ ਦੀ ਉਡੀਕ ਨਹੀਂ ਕਰਨੀ ਚਾਹੀਦੀ। ਕ੍ਰਿਪਾ ਕਰਕੇ ਬਿਨਾਂ ਦੇਰੀ ਕੀਤੇ ਉਨ੍ਹਾਂ ਨੂੰ ਭਾਰਤ ਭੇਜਣ ਦਾ ਪ੍ਰਬੰਧ ਕੀਤਾ ਜਾਵੇ।''

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!