|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਬਿੱਗ ਬੌਸ 10 ਦੇ ਐਕਸ ਕੰਟੈਸਟੈਂਟ ਸਵਾਮੀ ਓਮ ਦਾ ਦੇਹਾਂਤ, ਕੋਰੋਨਾ ਤੋਂ ਬਾਅਦ ਪੈਰਾਲੈਸਿਸ ਦਾ ਹੋਏ ਸਨ ਸ਼ਿਕਾਰ

ਜੇਐੱਨਐੱਨ, ਨਵੀਂ ਦਿੱਲੀ(ਦੇਵ ਇੰਦਰਜੀਤ) : ਬਿੱਗ ਬੌਸ ਦੇ ਫੈਨਜ਼ ਲਈ ਇਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਬਿੱਗ ਬੌਸ ਦੇ ਐਕਸ ਕੰਟੈਸਟੈਂਟ ਸਵਾਮੀ ਓਮ ਹੁਣ ਇਸ ਦੁਨੀਆ 'ਚ ਨਹੀਂ ਰਹੇ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਸਾਰੇ ਹੈਰਾਨ ਹਨ। ਸਵਾਮੀ ਓਮ ਬੀਤੇ ਲੰਬੇ ਸਮੇਂ ਤੋਂ ਬਿਮਾਰ ਸਨ। ਉੱਥੇ ਕਰੀਬ ਤਿੰਨ ਮਹੀਨੇ ਪਹਿਲਾਂ ਉਨ੍ਹਾਂ ਨੂੰ ਕੋਰੋਨਾ ਹੋਇਆ ਸੀ। ਇਸੇ ਕਾਰਨ ਤੋਂ ਉਨ

NRI Post Desk · 2122 ਦਿਨ ਪਹਿਲਾਂ · ਅੱਪਡੇਟ 2122 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਿੱਗ ਬੌਸ 10 ਦੇ ਐਕਸ ਕੰਟੈਸਟੈਂਟ ਸਵਾਮੀ ਓਮ ਦਾ ਦੇਹਾਂਤ, ਕੋਰੋਨਾ ਤੋਂ ਬਾਅਦ ਪੈਰਾਲੈਸਿਸ ਦਾ ਹੋਏ ਸਨ ਸ਼ਿਕਾਰ
📷 NRI Post Desk

ਜੇਐੱਨਐੱਨ, ਨਵੀਂ ਦਿੱਲੀ(ਦੇਵ ਇੰਦਰਜੀਤ) : ਬਿੱਗ ਬੌਸ ਦੇ ਫੈਨਜ਼ ਲਈ ਇਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਬਿੱਗ ਬੌਸ ਦੇ ਐਕਸ ਕੰਟੈਸਟੈਂਟ ਸਵਾਮੀ ਓਮ ਹੁਣ ਇਸ ਦੁਨੀਆ 'ਚ ਨਹੀਂ ਰਹੇ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਸਾਰੇ ਹੈਰਾਨ ਹਨ। ਸਵਾਮੀ ਓਮ ਬੀਤੇ ਲੰਬੇ ਸਮੇਂ ਤੋਂ ਬਿਮਾਰ ਸਨ। ਉੱਥੇ ਕਰੀਬ ਤਿੰਨ ਮਹੀਨੇ ਪਹਿਲਾਂ ਉਨ੍ਹਾਂ ਨੂੰ ਕੋਰੋਨਾ ਹੋਇਆ ਸੀ। ਇਸੇ ਕਾਰਨ ਤੋਂ ਉਨ੍ਹਾਂ ਨੂੰ ਏਮਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਤੇ ਉੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਹਾਲਾਂਕਿ ਕੋਰੋਨਾ ਦੀ ਜੰਗ ਨਾਲ ਉਹ ਜਿੱਤ ਚੁੱਕੇ ਸਨ ਪਰ ਕਮਜ਼ੋਰੀ ਕਾਰਨ ਉਨ੍ਹਾਂ ਨੂੰ ਚੱਲਣ ਫਿਰਨ ਤੋਂ ਪਰੇਸ਼ਾਨੀ ਸੀ ਪਰ ਇਸ ਤੋਂ ਬਾਅਦ ਹੀ ਉਨ੍ਹਾਂ ਨੇ ਕਰੀਬ 15 ਦਿਨ ਪਹਿਲਾਂ ਪੈਰਾਲੇਸਿਸ ਹੋ ਗਿਆ ਸੀ। ਇਸ ਕਾਰਨ ਤੋਂ ਉਨ੍ਹਾਂ ਦੇ ਸਰੀਰ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ ਤੇ ਹੌਲੀ-ਹੌਲੀ ਉਨ੍ਹਾਂ ਦੀ ਹਾਲਤ ਵਿਗੜਦੀ ਚਲੀ ਗਈ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!